ਬੰਗਲਾਦੇਸ਼ vs ਨਿਊਜ਼ੀਲੈਂਡ ਚੈਂਪੀਅਨਜ਼ ਟਰਾਫੀ ਮੈਚ ਅੱਜ
By Azad Soch
On
Rawalpindi,24,FEB,2025,(Azad Soch News):- ਆਈਸੀਸੀ ਚੈਂਪੀਅਨਜ਼ ਟਰਾਫੀ 2025 (ICC Champions Trophy 2025) ਦੇ ਛੇਵੇਂ ਮੈਚ ਵਿੱਚ ਸੋਮਵਾਰ, 24 ਫਰਵਰੀ ਨੂੰ ਰਾਵਲਪਿੰਡੀ ਕ੍ਰਿਕਟ ਸਟੇਡੀਅਮ (Rawalpindi Cricket Stadium) ਵਿੱਚ ਬੰਗਲਾਦੇਸ਼ ਦਾ ਸਾਹਮਣਾ ਨਿਊਜ਼ੀਲੈਂਡ ਨਾਲ ਹੋਵੇਗਾ,ਬੰਗਲਾਦੇਸ਼ ਦੀ ਟੀਮ ਟੂਰਨਾਮੈਂਟ ਵਿੱਚ ਆਪਣੀ ਪਹਿਲੀ ਜਿੱਤ ਦਰਜ ਕਰਨ ਦੇ ਇਰਾਦੇ ਨਾਲ ਮੈਦਾਨ ਵਿੱਚ ਉਤਰੇਗੀ,ਸੈਮੀਫਾਈਨਲ ਦੀ ਦੌੜ 'ਚ ਬਣੇ ਰਹਿਣ ਲਈ ਦੋਵਾਂ ਟੀਮਾਂ ਨੂੰ ਇਹ ਮੈਚ ਜਿੱਤਣਾ ਹੋਵੇਗਾ।
Latest News
14 Mar 2025 20:24:34
ਚੰਡੀਗੜ੍ਹ/ਗੁਰਦਾਸਪੁਰ, 14 ਮਾਰਚ -
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ...