ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੈਰਿਸ ਓਲੰਪਿਕ ਦੇ ਜੇਤੂ ਹਾਕੀ ਖਿਡਾਰੀਆਂ ਨੂੰ ਦੇਣਗੇ 1-1 ਕਰੋੜ ਰੁਪਏ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੈਰਿਸ ਓਲੰਪਿਕ ਦੇ ਜੇਤੂ ਹਾਕੀ ਖਿਡਾਰੀਆਂ ਨੂੰ ਦੇਣਗੇ 1-1 ਕਰੋੜ ਰੁਪਏ

Chandigarh, August 18, 2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਅੱਜ ਪੈਰਿਸ ਓਲੰਪਿਕਸ (Paris Olympics) ਵਿਚ ਬਰੋਂਜ ਮੈਡਲ ਜਿੱਤਣ ਵਾਲੀ ਭਾਰਤੀ ਹਾਕੀ ਟੀਮ (Indian Hockey Team) ਵਿਚ ਸ਼ਾਮਲ ਪੰਜਾਬੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਪ੍ਰਦਾਨ ਕਰਨਗੇ,ਇਸ ਦੌਰਾਨ ਉਹ ਓਲੰਪਿਕਸ ਵਿਚ ਭਾਗ ਲੈਣ ਵਾਲੇ ਸਾਰੇ ਪੰਜਾਬੀ ਖਿਡਾਰੀਆਂ ਨੂੰ 15-15 ਲੱਖ ਰੁਪਏ ਦੀ ਰਾਸ਼ੀ ਵੀ ਪ੍ਰਦਾਨ ਕਰਨਗੇ।

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ