ਅਮਰਪਾਲ ਕੌਰ ਢਿੱਲੋਂ ਅਰਜਨਟੀਨਾ ’ਚ ਹੋਣ ਵਾਲੇ ਕ੍ਰਿਕਟ ਟੂਰਨਾਮੈਂਟ ਆਈ.ਸੀ.ਸੀ. ਵੋਮੈਨ ਟੀ-20 ਵਰਲਡ ਕੱਪ ਵਿਚ ਕੈਨੇਡਾ ਦੀ ਕ੍ਰਿਕਟ ਟੀਮ ਦੀ ਕੈਪਟਨ ਚੁਣੀ ਗਈ
By Azad Soch
On

Patiala,09,MARCH,2025,(Azad Soch News):- ਅਮਰਪਾਲ ਕੌਰ ਢਿੱਲੋਂ ਅਰਜਨਟੀਨਾ (Argentina) ’ਚ ਹੋਣ ਵਾਲੇ ਕ੍ਰਿਕਟ ਟੂਰਨਾਮੈਂਟ ਆਈ.ਸੀ.ਸੀ. ਵੋਮੈਨ ਟੀ-20 ਵਰਲਡ ਕੱਪ (ICC Women's T20 World Cup) ਵਿਚ ਕੈਨੇਡਾ ਦੀ ਕ੍ਰਿਕਟ ਟੀਮ ਦੀ ਕੈਪਟਨ ਚੁਣੀ ਗਈ ਹੈ,ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ ਨੇ ਦਸਿਆ ਕਿ ਅਮਰਪਾਲ ਕੌਰ ਢਿੱਲੋਂ ਨੇ ਮੁਢਲੀ ਸਿਖਿਆ ਕਲੇਰ ਸਕੂਲ ’ਚ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਨਿੱਕੇ ਹੁੰਦਿਆਂ ਹੀ ਕ੍ਰਿਕਟ ਵਿਚ ਦਿਲਚਸਪੀ ਰੱਖਣ ਵਾਲੀ ਖਿਡਾਰਨ ਅਮਰਪਾਲ ਕੌਰ ਢਿੱਲੋ ਪਿੰਡ ਸਿਰੀਏ ਵਾਲਾ ਨੇ ਅਪਣੇ ਮੁਢਲੇ ਸਕੂਲ ਤੇ ਮਾਪਿਆਂ ਦਾ ਨਾਂ ਚਮਕਾਇਆ ਹੈ।
Related Posts
Latest News

15 Mar 2025 10:35:37
New Delhi, 15,MARCH,2025,(Azad Soch News):- ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) (IPL) ਦੇ 18ਵੇਂ ਸੈਸ਼ਨ ਤੋਂ ਪਹਿਲਾਂ ਦਿੱਲੀ ਕੈਪੀਟਲਸ (Delhi Capitals) ਨੇ...