ਚੈਂਪੀਅਨਜ਼ ਟਰਾਫੀ ਦੇ ਪਹਿਲੇ ਮੈਚ ਤੋਂ ਬਾਅਦ ਹੀ ਪਾਕਿਸਤਾਨੀ ਟੀਮ ਵਿੱਚ ਬਦਲਾਅ ਦੀਆਂ ਖ਼ਬਰਾਂ ਆਉਣੀਆਂ ਸ਼ੁਰੂ
By Azad Soch
On

Dubhi,21,FEB,2025,(Azad Soch News):- ਚੈਂਪੀਅਨਜ਼ ਟਰਾਫੀ (Champions Trophy) ਦੇ ਪਹਿਲੇ ਮੈਚ ਤੋਂ ਬਾਅਦ ਹੀ ਪਾਕਿਸਤਾਨੀ ਟੀਮ (Pakistan Team) ਵਿੱਚ ਬਦਲਾਅ ਦੀਆਂ ਖ਼ਬਰਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਪਾਕਿਸਤਾਨ ਨੇ ਅਜੇ 23 ਫਰਵਰੀ ਨੂੰ ਚੈਂਪੀਅਨਜ਼ ਟਰਾਫੀ 2025 ਵਿੱਚ ਟੀਮ ਇੰਡੀਆ ਵਿਰੁੱਧ ਖੇਡਣਾ ਹੈ, ਪਰ ਜੋ ਖ਼ਬਰਾਂ ਆ ਰਹੀਆਂ ਹਨ ਉਹ ਬਿਲਕੁਲ ਵੀ ਚੰਗੀਆਂ ਨਹੀਂ ਹਨ। ਖਾਸ ਗੱਲ ਇਹ ਹੈ ਕਿ ਟੀਮ ਇੰਡੀਆ (Team India) ਦਾ ਸਭ ਤੋਂ ਵੱਡਾ ਦੁਸ਼ਮਣ ਮੈਚ ਤੋਂ ਪਹਿਲਾਂ ਹੀ ਬਾਹਰ ਹੋ ਸਕਦਾ ਹੈ। ਪਾਕਿਸਤਾਨ ਕ੍ਰਿਕਟ ਟੀਮ ਚੈਂਪੀਅਨਜ਼ ਟਰਾਫੀ ਦੇ ਪਹਿਲੇ ਮੈਚ ਵਿੱਚ ਨਿਊਜ਼ੀਲੈਂਡ (New Zealand) ਤੋਂ ਹਾਰ ਗਈ ਹੈ।
Latest News

15 Mar 2025 19:49:08
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...