Cricket News: ਸਮ੍ਰਿਤੀ ਮੰਧਾਨਾ ਨੇ ਤੂਫਾਨੀ ਪਾਰੀ ਖੇਡ ਕੇ ਤੋੜੇ 5 ਵਿਸ਼ਵ ਰਿਕਾਰਡ
By Azad Soch
On
New Delhi,21,DEC,2024,(Azad Soch News):- ਭਾਰਤ ਅਤੇ ਵੈਸਟਇੰਡੀਜ਼ ਦੀਆਂ ਮਹਿਲਾ ਟੀਮਾਂ ਵਿਚਾਲੇ ਵੀਰਵਾਰ ਨੂੰ ਖੇਡੇ ਗਏ ਤੀਜੇ ਟੀ-20 ਮੈਚ (T-20 Match) 'ਚ ਸਮ੍ਰਿਤੀ ਮੰਧਾਨਾ ਨੇ ਆਪਣਾ ਸਰਵਸ੍ਰੇਸ਼ਠ ਪ੍ਰਦਰਸ਼ਨ ਕੀਤਾ। ਮੁੰਬਈ ਦੇ ਡਾ.ਡੀ.ਵਾਈ ਪਾਟਿਲ ਸਟੇਡੀਅਮ (Patil Stadium) 'ਚ ਖੇਡੇ ਗਏ ਮੈਚ 'ਚ ਉਸ ਨੇ 47 ਗੇਂਦਾਂ 'ਤੇ 13 ਚੌਕਿਆਂ ਅਤੇ 1 ਛੱਕੇ ਦੀ ਮਦਦ ਨਾਲ 77 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ,ਮੰਧਾਨਾ ਨੇ ਮਹਿਲਾ ਕ੍ਰਿਕਟ 'ਚ 50 ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੀ ਪਹਿਲੀ ਖਿਡਾਰਨ ਬਣਨ ਸਮੇਤ ਕਈ ਰਿਕਾਰਡ ਤੋੜੇ ਹਨਇਸ ਦੇ ਨਾਲ ਹੀ ਭਾਰਤ ਨੇ ਫਾਈਨਲ ਮੈਚ ਜਿੱਤ ਕੇ ਸੀਰੀਜ਼ 'ਤੇ ਕਬਜ਼ਾ ਕੀਤਾ ਅਤੇ ਪੰਜ ਸਾਲ ਦੇ ਇੰਤਜ਼ਾਰ ਤੋਂ ਬਾਅਦ ਟੀ-20 'ਚ ਘਰੇਲੂ ਮੈਦਾਨ 'ਤੇ ਪਹਿਲੀ ਸੀਰੀਜ਼ ਜਿੱਤੀ,ਭਾਰਤ ਨੇ ਆਖਰੀ ਵਾਰ 2019 'ਚ ਦੱਖਣੀ ਅਫਰੀਕਾ ਖਿਲਾਫ ਘਰੇਲੂ ਮੈਦਾਨ 'ਤੇ ਟੀ-20 ਸੀਰੀਜ਼ 3-1 ਨਾਲ ਜਿੱਤੀ ਸੀ।
Related Posts
Latest News
14 Mar 2025 20:24:34
ਚੰਡੀਗੜ੍ਹ/ਗੁਰਦਾਸਪੁਰ, 14 ਮਾਰਚ -
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ...