ਦਿੱਲੀ ਕੈਪੀਟਲਜ਼ ਦੀ ਟੀਮ ਪੰਜਾਬ ਕਿੰਗਜ਼ ਖ਼ਿਲਾਫ਼ 9 ਵਿਕਟਾਂ 'ਤੇ 174 ਦੌੜਾਂ ਹੀ ਬਣਾ ਸਕੀ
By Azad Soch
On

Mohali,23 March,(Azad Soch News):- ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) (IPL) ਦੇ 11ਵੇਂ ਮੈਚ ਵਿਚ ਦਿੱਲੀ ਕੈਪੀਟਲਜ਼ (Delhi Capitals) ਦੀ ਟੀਮ ਪੰਜਾਬ ਕਿੰਗਜ਼ (Punjab Kings) ਖ਼ਿਲਾਫ਼ 9 ਵਿਕਟਾਂ 'ਤੇ 174 ਦੌੜਾਂ ਹੀ ਬਣਾ ਸਕੀ ਤੇ ਹੁਣ ਪੰਜਾਬ ਕਿੰਗਜ਼ ਨੂੰ ਜਿੱਤਣ ਲਈ 175 ਦੌੜਾਂ ਚਾਹੀਦੀਆਂ ਹਨ,ਟੀਮ ਲਈ ਸਭ ਤੋਂ ਵੱਧ ਸਕੋਰਰ ਸ਼ਾਈ ਹੋਪ ਰਹੇ,ਜਿਨ੍ਹਾਂ ਨੇ 33 ਦੌੜਾਂ ਬਣਾਈਆਂ,ਉਨ੍ਹਾਂ ਤੋਂ ਇਲਾਵਾ ਅਭਿਸ਼ੇਕ ਪੋਰੇਲ ਨੇ 32 ਦੌੜਾਂ ਦਾ ਯੋਗਦਾਨ ਦਿੱਤਾ,ਪੰਜਾਬ ਕਿੰਗਜ਼ ਲਈ ਅਰਸ਼ਦੀਪ ਸਿੰਘ ਅਤੇ ਹਰਸ਼ਲ ਪਟੇਲ ਨੇ ਦੋ-ਦੋ ਵਿਕਟਾਂ ਲਈਆਂ ਜਦਕਿ ਕੈਗਿਸੋ ਰਬਾਡਾ,ਹਰਪ੍ਰੀਤ ਬਰਾੜ ਅਤੇ ਰਾਹੁਲ ਚਾਹਰ ਨੂੰ ਇਕ-ਇਕ ਵਿਕਟ ਮਿਲੀ।
Latest News

17 Mar 2025 06:19:19
ਕਾਲੀ ਮਿਰਚ (Habañero Pepper) ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਲਈ ਵੀ ਬਹੁਤ ਚੰਗੀ ਹੈ।
ਮਿਰਚ ਵਿਚ ਪਾਈਪਰੀਨ (Piperine) ਮੌਜੂਦ ਹੋਣ ਕਾਰਨ...