IPL 2025 ਦੇ 10ਵੇਂ ਮੈਚ ਵਿੱਚ ਦਿੱਲੀ ਕੈਪੀਟਲਸ ਨੇ ਸਨਰਾਈਜ਼ਰਸ ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਹੈ
By Azad Soch
On

Visakhapatnam,31,MARCH, 2025,(Azad Soch News):- IPL 2025 ਦੇ 10ਵੇਂ ਮੈਚ ਵਿੱਚ ਦਿੱਲੀ ਕੈਪੀਟਲਸ (Delhi Capitals) ਨੇ ਸਨਰਾਈਜ਼ਰਸ ਹੈਦਰਾਬਾਦ (Sunrisers Hyderabad) ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਹੈ। ਫਾਫ ਡੂ ਪਲੇਸਿਸ (Faf Du Plessis) ਅਤੇ ਮਿਸ਼ੇਲ ਸਟਾਰਕ ਨੇ ਦਿੱਲੀ ਦੀ ਜਿੱਤ 'ਚ ਅਹਿਮ ਯੋਗਦਾਨ ਪਾਇਆ, ਉਥੇ ਹੀ ਫਾਫ ਨੇ 50 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ, ਜਦਕਿ ਸਟਾਰਕ ਨੇ 5 ਵਿਕਟਾਂ ਆਪਣੇ ਨਾਂ ਕੀਤੀਆਂ। ਇਸ ਨਾਲ ਦਿੱਲੀ ਨੇ 2 ਮੈਚਾਂ 'ਚ ਲਗਾਤਾਰ ਦੂਜੀ ਜਿੱਤ ਹਾਸਿਲ ਕੀਤੀ ਹੈ, ਜਦਕਿ ਹੈਦਰਾਬਾਦ ਦੀ 3 ਮੈਚਾਂ 'ਚ ਇਹ ਦੂਜੀ ਹਾਰ ਹੈ, ਉਸ ਨੂੰ ਲਗਾਤਾਰ 2 ਮੈਚਾਂ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
Related Posts
Latest News
-(95).jpeg)
05 Apr 2025 17:08:41
ਚੰਡੀਗੜ੍ਹ, 5 ਅਪ੍ਰੈਲਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ...