IPL 2025 ਦੇ 19ਵੇਂ ਮੈਚ ਵਿੱਚ ਗੁਜਰਾਤ ਟਾਈਟਨਸ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾਇਆ
By Azad Soch
On

Hyderabad,07,APRIL,2025,(Azad Soch News):- IPL 2025 ਦੇ 19ਵੇਂ ਮੈਚ ਵਿੱਚ ਗੁਜਰਾਤ ਟਾਈਟਨਸ (Gujarat Titans) ਨੇ ਸਨਰਾਈਜ਼ਰਜ਼ ਹੈਦਰਾਬਾਦ (Sunrisers Hyderabad) ਨੂੰ 7 ਵਿਕਟਾਂ ਨਾਲ ਹਰਾਇਆ,ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ 'ਚ ਖੇਡੇ ਗਏ ਇਸ ਮੈਚ 'ਚ ਹੈਦਰਾਬਾਦ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ 'ਚ 8 ਵਿਕਟਾਂ ਦੇ ਨੁਕਸਾਨ 'ਤੇ 152 ਦੌੜਾਂ ਬਣਾਈਆਂ | ਗੁਜਰਾਤ ਦੀ ਟੀਮ ਨੇ ਕਪਤਾਨ ਸ਼ੁਭਮਨ ਗਿੱਲ ਅਤੇ ਵਾਸ਼ਿੰਗਟਨ ਸੁੰਦਰ ਦੀ ਸ਼ਾਨਦਾਰ ਪਾਰੀ ਦੀ ਬਦੌਲਤ 16.4 ਓਵਰਾਂ ਵਿੱਚ 3 ਵਿਕਟਾਂ ਗੁਆ ਕੇ 153 ਦੌੜਾਂ ਬਣਾ ਕੇ ਮੈਚ ਜਿੱਤ ਲਿਆ।
Related Posts
Latest News

11 Apr 2025 22:01:10
ਜਲੰਧਰ, 11 ਅਪ੍ਰੈਲ :
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਪਰਨਾ ਐਮ.ਬੀ. ਨੇ ਜ਼ਿਲ੍ਹੇ ਦੀਆਂ ਪ੍ਰਮੁੱਖ ਵਿੱਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨਾਲ ਇਕ...