T-20 World Cup: ਭਾਰਤ ਨੇ ਬੰਗਲਾਦੇਸ਼ ਨੂੰ 50 ਦੌੜਾਂ ਨਾਲ ਹਰਾਇਆ
By Azad Soch
On
USA,23 June,2024,(Azad Soch News):- ਭਾਰਤੀ ਟੀਮ ਨੇ ਬੰਗਲਾਦੇਸ਼ ਖਿਲਾਫ਼ ਸੁਪਰ ਅੱਠ ਦੇ ਆਪਣੇ ਦੂਜੇ ਮੈਚ 'ਚ ਜ਼ਬਰਦਸਤ ਪ੍ਰਦਰਸ਼ਨ ਕੀਤਾ ਅਤੇ ਲਗਾਤਾਰ ਦੂਜੀ ਜਿੱਤ ਦਰਜ ਕਰਕੇ ਸੈਮੀਫਾਈਨਲ (Semi-Finals)' ਚ ਦਾਅਵਾ ਲਗਭਗ ਪੱਕਾ ਕਰ ਲਿਆ ਹੈ,ਹਾਰਦਿਕ ਪੰਡਯਾ ਦੇ ਅਰਧ ਸੈਂਕੜੇ ਤੋਂ ਬਾਅਦ ਰਿਸਟ ਸਪਿਨਰ ਕੁਲਦੀਪ ਯਾਦਵ ਦੀ ਅਗਵਾਈ ਵਿਚ ਗੇਂਦਬਾਜ਼ਾਂ ਦੇ ਦਮਦਾਰ ਪ੍ਰਦਰਸ਼ਨ ਦੀ ਬਦੌਲਤ ਭਾਰਤ ਨੇ ਸੁਪਰ ਅੱਠ ਪੜਾਅ ਦੇ ਮੈਚ ਵਿਚ ਬੰਗਲਾਦੇਸ਼ ਨੂੰ 50 ਦੌੜਾਂ ਨਾਲ ਹਰਾ ਦਿੱਤਾ,ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪੰਜ ਵਿਕਟਾਂ ’ਤੇ 196 ਦੌੜਾਂ ਬਣਾਈਆਂ,ਜਵਾਬ 'ਚ ਬੰਗਲਾਦੇਸ਼ ਦੀ ਟੀਮ 20 ਓਵਰਾਂ 'ਚ ਅੱਠ ਵਿਕਟਾਂ 'ਤੇ 146 ਦੌੜਾਂ ਹੀ ਬਣਾ ਸਕੀ।a
Related Posts
Latest News
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦਿੱਲੀ ਵਿੱਚ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ
03 Jan 2025 08:10:09
New Delhi,03 JAN,2025,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅੱਜ ਦਿੱਲੀ ਵਿੱਚ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ...