ਭਾਰਤ ਬਨਾਮ ਦੱਖਣੀ ਅਫਰੀਕਾ ਫਾਈਨਲ ਅੱਜ

ਭਾਰਤ ਬਨਾਮ ਦੱਖਣੀ ਅਫਰੀਕਾ ਫਾਈਨਲ ਅੱਜ

Guyana,29 June,2024,(Azad Soch News):-  ਭਾਰਤੀ ਟੀਮ ਅੱਜ ਦੱਖਣੀ ਅਫਰੀਕਾ (South Africa) ਵਿਰੁਧ ਟੀ-20 ਵਿਸ਼ਵ ਕੱਪ ਦੇ ਫ਼ਾਈਨਲ ਮੈਚ ਲਈ ਮੈਦਾਨ ’ਚ ਉਤਰੇਗੀ ਤਾਂ ਉਸ ਸਾਹਮਣੇ 10 ਸਾਲ ਤੋਂ ਵਧ ਸਮੇਂ ਤੋਂ ਚਲ ਰਹੇ ਵਿਸ਼ਵ ਖਿਤਾਬ ਦੇ ਸੋਕੇ ਨੂੰ ਖ਼ਤਮ ਕਰਨ ਦੀ ਚੁਨੌਤੀ ਹੋਵੇਗੀ,ਗੁਆਨਾ ’ਚ ਸੈਮੀਫਾਈਨਲ ਦੌਰਾਨ ਇੰਗਲੈਂਡ ’ਤੇ ਭਾਰਤ ਦੀ ਜਿੱਤ ਤੋਂ ਬਾਅਦ ਰੋਹਿਤ ਸ਼ਰਮਾ ਦੀ ਟੀਮ ਖਿਤਾਬ ਦੀ ਮਜ਼ਬੂਤ ਦਾਅਵੇਦਾਰ ਹੋਵੇਗੀ,ਕਪਤਾਨ ਰੋਹਿਤ ਸ਼ਰਮਾ ਦੇ 57 ਦੌੜਾਂ ਦੇ ਅਰਧ ਸੈਂਕੜੇ ਅਤੇ ਅਕਸ਼ਰ ਪਟੇਲ ਅਤੇ ਕੁਲਦੀਪ ਯਾਦਵ ਦੀ ਫਿਰਕੀ ਦੇ ਜਾਲ ਦੀ ਮਦਦ ਨਾਲ ਭਾਰਤ ਨੇ ਵੀਰਵਾਰ ਨੂੰ ਇਥੇ ਮੀਂਹ ਨਾਲ ਪ੍ਰਭਾਵਤ ਦੂਜੇ ਸੈਮੀਫ਼ਾਈਨਲ ’ਚ ਮੌਜੂਦਾ ਚੈਂਪੀਅਨ ਇੰਗਲੈਂਡ ਨੂੰ 68 ਦੌੜਾਂ ਨਾਲ ਹਰਾ ਕੇ ਟੀ-20 ਕ੍ਰਿਕਟ ਵਿਸ਼ਵ ਕੱਪ (T-20 Cricket World Cup) ਦੇ ਫ਼ਾਈਨਲ ’ਚ ਜਗ੍ਹਾ ਬਣਾ ਲਈ। 

Advertisement

Latest News

 ਉੱਤਰਾਖੰਡ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਉੱਤਰਾਖੰਡ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
Uttarakhand, 8 July 2024 ,(Azad Soch News):- ਉੱਤਰਾਖੰਡ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਰਾਸ਼ਟਰੀ ਭੂਚਾਲ ਵਿਗਿਆਨ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਰੂਸ ਯਾਤਰਾ ਅੱਜ ਤੋਂ
ਉੱਤਰਾਖੰਡ 'ਚ ਭਾਰੀ ਮੀਂਹ ਦੇ ਅਲਰਟ ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-07-2024 ਅੰਗ 657
ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ
ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ