ਕੋਲਕਾਤਾ ਨਾਈਟ ਰਾਈਡਰਜ਼ ਨੇ ਆਈਪੀਐਲ 2025 ਦੇ ਛੇਵੇਂ ਮੈਚ ਵਿੱਚ ਰਾਜਸਥਾਨ ਰਾਇਲਜ਼ ਨੂੰ 4 ਵਿਕਟਾਂ ਨਾਲ ਹਰਾਇਆ
By Azad Soch
On

Guwahati,28,MARCH,2025,(Azad Soch News):- ਕੋਲਕਾਤਾ ਨਾਈਟ ਰਾਈਡਰਜ਼ ਨੇ ਆਈਪੀਐਲ 2025 (IPL 2025) ਦੇ ਛੇਵੇਂ ਮੈਚ ਵਿੱਚ ਰਾਜਸਥਾਨ ਰਾਇਲਜ਼ (Rajasthan Royals) ਨੂੰ 4 ਵਿਕਟਾਂ ਨਾਲ ਹਰਾਇਆ,ਇਸ ਮੈਚ ਵਿੱਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਰਾਇਲਜ਼ ਨੇ 20 ਓਵਰਾਂ ਵਿੱਚ 9 ਵਿਕਟਾਂ ਗੁਆ ਕੇ 151 ਦੌੜਾਂ ਬਣਾਈਆਂ। ਕੋਲਕਾਤਾ ਨਾਈਟ ਰਾਈਡਰਜ਼ (Kolkata Knight Riders) ਨੇ ਜਿੱਤ ਲਈ 152 ਦੌੜਾਂ ਦੇ ਟੀਚੇ ਨੂੰ 17.3 ਓਵਰਾਂ 'ਚ 2 ਵਿਕਟਾਂ ਦੇ ਨੁਕਸਾਨ 'ਤੇ 153 ਦੌੜਾਂ ਬਣਾ ਕੇ ਹਾਸਲ ਕਰ ਲਿਆ ਅਤੇ ਟੂਰਨਾਮੈਂਟ ਦੀ ਆਪਣੀ ਪਹਿਲੀ ਜਿੱਤ ਦਰਜ ਕੀਤੀ। ਰਾਜਸਥਾਨ ਦੀ ਟੀਮ ਦੀ ਇਹ ਲਗਾਤਾਰ ਦੋ ਮੈਚਾਂ ਵਿੱਚ ਦੂਜੀ ਹਾਰ ਹੈ।
Latest News

05 Apr 2025 17:22:52
ਤਪਾ, 5 ਅਪ੍ਰੈਲ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਤਹਿਤ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ...