IPL 2024: ਮੁੰਬਈ ਇੰਡੀਅਨਜ਼ ਨੂੰ ਲੱਗਿਆ ਵੱਡਾ ਝਟਕਾ!

IPL 2024: ਮੁੰਬਈ ਇੰਡੀਅਨਜ਼ ਨੂੰ ਲੱਗਿਆ ਵੱਡਾ ਝਟਕਾ!

New Mumbai,25 Sep,2024,(Azad Soch News):- ਆਈਪੀਐੱਲ 2024 (IPL 2024) 'ਚ ਮੁੰਬਈ ਦੀ ਟੀਮ 'ਚ ਕਈ ਵਿਵਾਦ ਦੇਖਣ ਨੂੰ ਮਿਲੇ ਸਨ, ਕਿਉਂਕਿ,ਟੀਮ ਨੇ ਰੋਹਿਤ ਸ਼ਰਮਾ (Rohit Sharma) ਨੂੰ ਕਪਤਾਨੀ ਤੋਂ ਹਟਾ ਕੇ ਹਾਰਦਿਕ ਪਾਂਡਿਆ ਨੂੰ ਕਪਤਾਨ ਬਣਾਇਆ ਸੀ,ਜਿਸ ਤੋਂ ਬਾਅਦ ਮੁੰਬਈ ਇੰਡੀਅਨਜ਼ (Mumbai Indians) ਟੀਮ ਦੇ ਕਈ ਖਿਡਾਰੀ ਇਸ ਫੈਸਲੇ ਤੋਂ ਨਾਰਾਜ਼ ਸਨ,ਜਿਸ ਕਾਰਨ ਹੁਣ ਮੁੰਬਈ ਇੰਡੀਅਨਜ਼ ਨੂੰ IPL ਦੇ ਇਤਿਹਾਸ ਦਾ ਸਭ ਤੋਂ ਵੱਡਾ ਝਟਕਾ ਲੱਗ ਸਕਦਾ ਹੈ,ਕਿਉਂਕਿ IPL 2025 'ਚ ਰੋਹਿਤ ਸ਼ਰਮਾ ਸਮੇਤ 3 ਖਿਡਾਰੀ ਮੁੰਬਈ ਇੰਡੀਅਨਜ਼ ਟੀਮ (Mumbai Indians Team) ਨੂੰ ਛੱਡ ਸਕਦੇ ਹਨ,ਦਿੱਲੀ ਕੈਪੀਟਲਸ ਅਤੇ ਪੰਜਾਬ ਕਿੰਗਜ਼ ਰੋਹਿਤ ਸ਼ਰਮਾ ਨੂੰ ਆਪਣੀ ਟੀਮ 'ਚ ਸ਼ਾਮਲ ਕਰਨ 'ਚ ਕਾਫੀ ਦਿਲਚਸਪੀ ਦਿਖਾ ਰਹੇ ਹਨ,ਜਿਸ ਕਾਰਨ ਮੰਨਿਆ ਜਾ ਰਿਹਾ ਹੈ,ਕਿ ਰੋਹਿਤ IPL 2025 'ਚ ਦਿੱਲੀ ਕੈਪੀਟਲਸ ਜਾਂ ਪੰਜਾਬ ਕਿੰਗਜ਼ ਟੀਮ ਲਈ ਖੇਡ ਸਕਦੇ ਹਨ,ਥੇ ਹੀ ਕੋਲਕਾਤਾ ਨਾਈਟ ਰਾਈਡਰਸ ਸੂਰਿਆਕੁਮਾਰ ਯਾਦਵ ਨੂੰ ਫਿਰ ਤੋਂ ਆਪਣੀ ਟੀਮ 'ਚ ਸ਼ਾਮਲ ਕਰ ਸਕਦੀ ਹੈ,ਇਸ ਦੇ ਨਾਲ ਹੀ ਜਸਪ੍ਰੀਤ ਬੁਮਰਾਹ ਗੁਜਰਾਤ ਟਾਈਟਨਸ ਟੀਮ (Gujarat Titans Team) ਲਈ ਖੇਡ ਸਕਦੇ ਹਨ।

Advertisement

Latest News

ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ
ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀਆਂ ਪਿਛਲੇ 3 ਸਾਲਾਂ ਦੇ ਦੌਰਾਨ ਬਿਜਲੀ ਖੇਤਰ ਵਿੱਚ ਪ੍ਰਾਪਤੀਆਂ
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ - 'ਆਪ' ਆਗੂ ਨੀਲ ਗਰਗ