ਪੰਜਾਬ ਕਿੰਗਜ਼ ਨੇ ਇੰਡੀਅਨ ਪ੍ਰੀਮੀਅਰ ਲੀਗ ਦੇ ਨਵੇਂ ਸੀਜ਼ਨ ਤੋਂ ਪਹਿਲਾਂ ਰਿਕੀ ਪੋਂਟਿੰਗ ਨੂੰ ਆਈਪੀਐਲ ਟੀਮ ਦਾ ਮੁੱਖ ਕੋਚ ਕੀਤਾ ਨਿਯੁਕਤ
By Azad Soch
On
Chandigarh,20 Sep,2024,(Azad Soch News):- ਪੰਜਾਬ ਕਿੰਗਜ਼ (Punjab Kings) ਨੇ ਇੰਡੀਅਨ ਪ੍ਰੀਮੀਅਰ ਲੀਗ (Indian Premier League) ਦੇ ਨਵੇਂ ਸੀਜ਼ਨ ਤੋਂ ਪਹਿਲਾਂ ਆਸਟਰੇਲੀਆ ਦੇ ਸਾਬਕਾ ਕਪਤਾਨ ਰਿਕੀ ਪੋਂਟਿੰਗ ਨੂੰ ਮੁੱਖ ਕੋਚ ਨਿਯੁਕਤ ਕੀਤਾ ਹੈ,ਇੰਡੀਅਨ ਪ੍ਰੀਮੀਅਰ ਲੀਗ ਦੇ ਨਵੇਂ ਸੀਜ਼ਨ 'ਚ ਆਸਟ੍ਰੇਲੀਆ ਦੇ ਸਾਬਕਾ ਕਪਤਾਨ ਨਵੀਂ ਟੀਮ ਦੀ ਕਮਾਨ ਸੰਭਾਲਦੇ ਨਜ਼ਰ ਆਉਣਗੇ,ਰਿਕੀ ਪੋਂਟਿੰਗ ਨੂੰ ਪੰਜਾਬ ਕਿੰਗਜ਼ ਨੇ ਮੁੱਖ ਕੋਚ ਦਾ ਅਹੁਦਾ ਸੌਂਪਿਆ ਹੈ,ਪਿਛਲੇ ਸੀਜ਼ਨ ਤੱਕ ਇਹ ਦਿੱਗਜ ਦਿੱਲੀ ਕੈਪੀਟਲਜ਼ (Giants Delhi Capitals) ਲਈ ਇਹ ਜ਼ਿੰਮੇਵਾਰੀ ਨਿਭਾ ਰਿਹਾ ਸੀ,7 ਸਾਲ ਇਸ ਟੀਮ ਨਾਲ ਰਹਿਣ ਤੋਂ ਬਾਅਦ, ਹੁਣ ਉਨ੍ਹਾਂ ਨੇ ਵੱਖ ਹੋਣ ਦਾ ਫੈਸਲਾ ਕੀਤਾ,ਈਐਸਪੀਐਨ (ESPN) ਮੁਤਾਬਕ ਹੁਣ 2025 ਵਿੱਚ ਸ਼ਿਖਰ ਧਵਨ ਦੀ ਕਪਤਾਨੀ ਵਾਲੀ ਟੀਮ ਨੂੰ ਚੈਂਪੀਅਨ ਬਣਾਉਣ ਦੀ ਜ਼ਿੰਮੇਵਾਰੀ ਰਿਕੀ ਪੋਂਟਿੰਗ ਦੀ ਹੋਵੇਗੀ।
Related Posts
Latest News
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
21 Dec 2024 18:47:28
ਫਾਜ਼ਿਲਕਾ 21 ਦਸੰਬਰ
ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...