ਰਾਹੁਲ ਦ੍ਰਾਵਿੜ ਦੇ ਪੁੱਤਰ ਸਮਿਤ ਭਾਰਤ ਦੀ ਅੰਡਰ-19 ਟੀਮ ਲਈ ਚੋਣ

ਰਾਹੁਲ ਦ੍ਰਾਵਿੜ ਦੇ ਪੁੱਤਰ ਸਮਿਤ ਭਾਰਤ ਦੀ ਅੰਡਰ-19 ਟੀਮ ਲਈ ਚੋਣ

New Delhi,31 August,2024,(Azad Soch News):- ਰਾਹੁਲ ਦ੍ਰਾਵਿੜ (Rahul Dravid) ਦਾ ਪੁੱਤਰ ਸਮਿਤ ਦ੍ਰਾਵਿੜ ਵੀ ਅੰਡਰ-19 ਪੱਧਰ 'ਤੇ ਧਮਾਲ ਮਚਾਉਣ ਜਾ ਰਿਹਾ ਹੈ,18 ਸਾਲਾ ਸਮਿਤ ਦ੍ਰਾਵਿੜ (Samit Dravid) ਨੂੰ ਆਸਟ੍ਰੇਲੀਆ-19 ਖਿਲਾਫ ਵਨਡੇ ਅਤੇ ਚਾਰ ਦਿਨਾ ਮੈਚਾਂ ਲਈ ਭਾਰਤੀ ਟੀਮ 'ਚ ਸ਼ਾਮਲ ਕੀਤਾ ਗਿਆ ਹੈ,ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ 31 ਅਗਸਤ (ਸ਼ਨੀਵਾਰ) ਨੂੰ ਅੰਡਰ-19 ਟੀਮ ਦਾ ਐਲਾਨ ਕੀਤਾ।ਭਾਰਤ ਦੀ ਅੰਡਰ-19 ਟੀਮ ਆਸਟ੍ਰੇਲੀਆ-19 ਦੇ ਖਿਲਾਫ ਤਿੰਨ ਵਨਡੇ ਅਤੇ ਦੋ ਚਾਰ ਦਿਨਾ ਮੈਚ ਖੇਡੇਗੀ,ਸਮਿਤ ਪਹਿਲੀ ਵਾਰ ਅੰਡਰ-19 (Under-19) ਪੱਧਰ 'ਤੇ ਭਾਰਤ ਲਈ ਖੇਡਦੇ ਹੋਏ ਨਜ਼ਰ ਆਉਣਗੇ,ਦੋਵਾਂ ਟੀਮਾਂ ਵਿਚਾਲੇ ਤਿੰਨੇ ਵਨਡੇ ਮੈਚ ਪੁਡੂਚੇਰੀ 'ਚ ਖੇਡੇ ਜਾਣਗੇ,ਦੋਵੇਂ ਚਾਰ ਦਿਨਾ ਮੈਚ ਚੇਨਈ ਵਿੱਚ ਹੋਣੇ ਹਨ।

Advertisement

Latest News

Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ? Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ?
Chandigarh,16 Sep,2024,(Azad Soch News):- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਆਉਣ ਵਾਲੀਆਂ ਵਿਧਾਨ ਸਭਾ...
ਬੰਗਲਾਦੇਸ਼ ਦੇ ਖਿਲਾਫ 2 ਟੈਸਟ ਮੈਚਾਂ ਦੀ ਸੀਰੀਜ਼ ਲਈ ਪਹਿਲੇ ਟੈਸਟ ਮੈਚ ਲਈ ਟੀਮ ਇੰਡੀਆ ਦਾ ਐਲਾਨ ਕੀਤਾ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਹਮਲਾ ਕਰਨ ਵਾਲੇ ਦੀ ਹੋਈ ਪਛਾਣ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ 17 ਸਤੰਬਰ ਨੂੰ ਅਸਤੀਫਾ ਦੇਣਗੇ
2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਗਲਾਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 1 'ਚ ਸੀਵਰੇਜ਼ ਤੇ ਵਾਟਰ ਸਪਲਾਈ ਪ੍ਰੋਜੈਕਟ ਦੀ ਸ਼ੁਰੂਆਤ
ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪੰਜਾਬ ਸਰਕਾਰ ਲਗਾਤਾਰ ਕਰ ਰਹੀ ਹੈ ਵਿਸ਼ੇਸ਼ ਪਹਿਲਕਦਮੀਆਂ - ਡਿਪਟੀ ਕਮਿਸ਼ਨਰ