ਰਾਜਸਥਾਨ ਰਾਇਲਜ਼ ਨੇ ਲਖਨਊ ਸੁਪਰਜਾਇੰਟਸ ਨੂੰ 194 ਦੌੜਾਂ ਦਾ ਟੀਚਾ ਦਿੱਤਾ
By Azad Soch
On

Azad Soch News:- ਰਾਜਸਥਾਨ ਰਾਇਲਜ਼ (RR) ਨੇ ਲਖਨਊ ਸੁਪਰਜਾਇੰਟਸ (LSG) ਨੂੰ 194 ਦੌੜਾਂ ਦਾ ਟੀਚਾ ਦਿੱਤਾ ਹੈ, ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਰਾਜਸਥਾਨ ਰਾਇਲਜ਼ ਨੇ ਟੌਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ,ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) (IPL) ਦੇ 17ਵੇਂ ਸੀਜ਼ਨ ‘ਚ ਅਜੇ ਦੋ ਮੈਚ ਬਾਕੀ ਹਨ,ਰਾਜਸਥਾਨ ਰਾਇਲਜ਼ (Rajasthan Royals) ਲਈ ਕਪਤਾਨ ਸੰਜੂ ਸੈਮਸਨ ਨੇ 82 ਦੌੜਾਂ ਦੀ ਅਜੇਤੂ ਪਾਰੀ ਖੇਡੀ,ਉਨ੍ਹਾਂ ਤੋਂ ਇਲਾਵਾ ਰਿਆਨ ਪਰਾਗ ਨੇ 43 ਅਤੇ ਯਸ਼ਸਵੀ ਜੈਸਵਾਲ ਨੇ 24 ਦੌੜਾਂ ਦਾ ਯੋਗਦਾਨ ਪਾਇਆ।
Latest News

15 Mar 2025 19:49:08
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...