IND vs NZ: ਰਿਸ਼ਭ ਪੰਤ ਨੇ ਤੇਜ਼ ਗੇਂਦਬਾਜ਼ ਟਿਮ ਸਾਊਥੀ ਦੀ ਗੇਂਦ ‘ਤੇ ਜ਼ਬਰਦਸਤ ਛੱਕਾ ਜੜਿਆ

IND vs NZ: ਰਿਸ਼ਭ ਪੰਤ ਨੇ ਤੇਜ਼ ਗੇਂਦਬਾਜ਼ ਟਿਮ ਸਾਊਥੀ ਦੀ ਗੇਂਦ ‘ਤੇ ਜ਼ਬਰਦਸਤ ਛੱਕਾ ਜੜਿਆ

Bangalore,19 OCT,2024,(Azad Soch News):- ਰਿਸ਼ਭ ਪੰਤ ਨੇ ਤੇਜ਼ ਗੇਂਦਬਾਜ਼ ਟਿਮ ਸਾਊਥੀ ਦੀ ਗੇਂਦ ‘ਤੇ ਜ਼ਬਰਦਸਤ ਛੱਕਾ ਜੜਿਆ,ਜਿਸ ਦੀ ਲੰਬਾਈ 107 ਮੀਟਰ ਸੀ,ਟੀਮ ਇੰਡੀਆ (Team India) ਦੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ (Wicketkeeper Batsman Rishabh Pant) ਬੈਂਗਲੁਰੂ ਟੈਸਟ ਮੈਚ (Bangalore Test Match) ਦੀ ਦੂਜੀ ਪਾਰੀ ਵਿੱਚ ਸਿਰਫ਼ ਇੱਕ ਦੌੜ ਨਾਲ ਆਪਣਾ ਸੱਤਵਾਂ ਟੈਸਟ ਸੈਂਕੜਾ ਬਣਾਉਣ ਤੋਂ ਖੁੰਝ ਗਏ,ਹਾਲਾਂਕਿ ਰਿਸ਼ਭ ਪੰਤ ਨੇ 99 ਦੌੜਾਂ ਦੀ ਪਾਰੀ ਖੇਡਦੇ ਹੋਏ ਸਟੇਡੀਅਮ (Stadium) ‘ਚ ਬੈਠੇ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ,ਰਿਸ਼ਭ ਪੰਤ ਨੇ ਇਹ ਛੱਕਾ 90 ਦੇ ਸਕੋਰ ‘ਤੇ ਲਗਾਇਆ,ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੇ ਸਰਫਰਾਜ਼ ਖਾਨ ਨਾਲ ਮਿਲ ਕੇ ਚੌਥੀ ਵਿਕਟ ਲਈ 177 ਦੌੜਾਂ ਦੀ ਸਾਂਝੇਦਾਰੀ ਕਰ ਕੇ ਭਾਰਤ ਨੂੰ ਮੁਸ਼ਕਲਾਂ ਤੋਂ ਬਾਹਰ ਕਰ ਦਿੱਤਾ,ਜ਼ਖਮੀ ਹੋਣ ਦੇ ਬਾਵਜੂਦ ਪੰਤ ਨੇ ਬੱਲੇਬਾਜ਼ੀ ਲਈ ਬਾਹਰ ਆ ਕੇ ਕੀਮਤੀ ਪਾਰੀ ਖੇਡੀ ਜਿਸ ਨੂੰ ਸਦੀਆਂ ਤੱਕ ਯਾਦ ਰੱਖਿਆ ਜਾਵੇਗਾ,ਬੇਸ਼ੱਕ ਉਹ ਆਪਣਾ ਸੈਂਕੜਾ ਲਗਾਉਣ ਤੋਂ ਖੁੰਝ ਗਏ ਪਰ ਪੰਤ ਦੀ ਇਹ ਪਾਰੀ ਸ਼ਲਾਘਾਯੋਗ ਹੈ।

Advertisement

Latest News

ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ
Chandigarh,22 OCT,2024,(Azad Soch News):- ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ,ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਤਾਪਮਾਨ ਵਿੱਚ...
South Korea ਦੇ ਦਾਅਵਿਆਂ ਨੂੰ ਬੇਬੁਨਿਆਦ ਦੱਸਦੇ ਹੋਏ ਉੱਤਰੀ ਕੋਰੀਆ ਦੇ ਸੈਨਿਕ Russia-Ukraine ਯੁੱਧ 'ਚ ਹਿੱਸਾ ਨਹੀਂ ਲੈਣਗੇ
ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਹਰਿਆਣਾ ਵਿੱਚ 24 ਅਧਿਕਾਰੀ ਮੁਅੱਤਲ
ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ
ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ  
ਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸ