ਦੂਜੀ ਵਾਰੀ ਪਿਤਾ ਬਣੇ ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ,ਪਤਨੀ ਨੇ ਪੁੱਤ ਨੂੰ ਦਿੱਤਾ ਜਨਮ
By Azad Soch
On

New Delhi,16 NOV,2024,(Azad Soch News):- ਟੀਮ ਇੰਡੀਆ (Team India) ਦੇ ਕਪਤਾਨ ਰੋਹਿਤ ਸ਼ਰਮਾ (Captain Rohit Sharma) ਇੱਕ ਵਾਰ ਫਿਰ ਖੁਸ਼ੀਆਂ ਆਈਆਂ ਹਨ,ਰੋਹਿਤ ਸ਼ਰਮਾ ਦੀ ਪਤਨੀ ਰਿਤਿਕਾ ਸਜਦੇਹ ਨੇ ਬੇਟੇ ਨੂੰ ਜਨਮ ਦਿੱਤਾ ਹੈ,ਰੋਹਿਤ ਸ਼ਰਮਾ ਇਸ ਕਾਰਨ ਅਜੇ ਤੱਕ ਆਸਟ੍ਰੇਲੀਆ ਨਹੀਂ ਗਏ ਹਨ,ਰੋਹਿਤ ਸ਼ਰਮਾ ਅਤੇ ਰਿਤਿਕਾ ਸਜਦੇਹ ਦਾ ਇਹ ਦੂਜਾ ਬੱਚਾ ਹੈ,ਇਸ ਤੋਂ ਪਹਿਲਾਂ ਦੋਵਾਂ ਦੀ ਇੱਕ ਬੇਟੀ ਵੀ ਸੀ,ਜਿਸ ਦਾ ਨਾਮ ਸਮਾਇਰਾ ਹੈ।
Related Posts
Latest News

14 Mar 2025 18:50:13
ਸ੍ਰੀ ਅਨੰਦਪੁਰ ਸਾਹਿਬ, 14 ਮਾਰਚ:
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ...