ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਨੇ ਆਪਣੇ ਨਵੇਂ ਕਪਤਾਨ ਦਾ ਐਲਾਨ ਕਰ ਦਿੱਤਾ ਹੈ

ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਨੇ ਆਪਣੇ ਨਵੇਂ ਕਪਤਾਨ ਦਾ ਐਲਾਨ ਕਰ ਦਿੱਤਾ ਹੈ

Bangalore,14,FEB,2025,(Azad Soch News):-  ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) (IPL) ਦੇ ਆਗਾਮੀ 2025 ਐਡੀਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ, ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) (RCB) ਨੇ ਆਪਣੇ ਨਵੇਂ ਕਪਤਾਨ ਦਾ ਐਲਾਨ ਕਰ ਦਿੱਤਾ ਹੈ। ਨਵੇਂ ਕਪਤਾਨ ਨੇ ਫਾਫ ਡੂ ਪਲੇਸਿਸ (Faf Du Plessis) ਦੀ ਜਗ੍ਹਾ ਲਈ ਹੈ, ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਬੈਂਗਲੁਰੂ 'ਚ ਇੱਕ ਵਿਸ਼ੇਸ਼ ਸਮਾਗਮ 'ਚ ਵੱਡਾ ਐਲਾਨ ਕਰਦੇ ਹੋਏ ਮੱਧਕ੍ਰਮ ਦੇ ਬੱਲੇਬਾਜ਼ ਰਜਤ ਪਾਟੀਦਾਰ ਨੂੰ ਆਰਸੀਬੀ (RCB) ਦਾ ਨਵਾਂ ਕਪਤਾਨ ਐਲਾਨ ਦਿੱਤਾ ਹੈ। ਉਹ IPL 2025 'ਚ ਟੀਮ ਦੀ ਕਮਾਨ ਸੰਭਾਲਦੇ ਨਜ਼ਰ ਆਉਣਗੇ।ਜਿਸ ਨੇ 2022 ਤੋਂ 2024 ਤੱਕ 3 ਸਾਲਾਂ ਲਈ ਆਰਸੀਬੀ (RCB) ਦੀ ਕਮਾਨ ਸੰਭਾਲੀ ਸੀ। 2021 ਵਿੱਚ ਵਿਰਾਟ ਕੋਹਲੀ ਦੇ ਕਪਤਾਨੀ ਛੱਡਣ ਤੋਂ ਬਾਅਦ ਡੂ ਫਾਫ ਡੂ ਪਲੇਸਿਸ (Faf Du Plessis) ਨੂੰ ਆਰਸੀਬੀ ਦਾ ਕਪਤਾਨ ਬਣਾਇਆ ਗਿਆ ਸੀ।

Advertisement

Latest News

ਹਰ ਛੇ ਮਹੀਨਿਆਂ ਬਾਅਦ ਆਪਣੀਆਂ ਅੱਖਾਂ ਦੀ ਜਾਂਚ ਜਰੂਰ ਕਰਵਾਓ : ਡਾ. ਰਵੀ ਬਾਂਸਲ ਹਰ ਛੇ ਮਹੀਨਿਆਂ ਬਾਅਦ ਆਪਣੀਆਂ ਅੱਖਾਂ ਦੀ ਜਾਂਚ ਜਰੂਰ ਕਰਵਾਓ : ਡਾ. ਰਵੀ ਬਾਂਸਲ
ਫਾਜ਼ਿਲਕਾ 13 ਮਾਰਚਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਅਤੇ ਡਾ. ਰੋਹਿਤ ਗੋਇਲ ਸਹਾਇਕ ਸਿਵਲ ਸਰਜਨ ਕਮ ਨੋਡਲ ਅਫ਼ਸਰ ਨੈਸ਼ਨਲ...
ਰੂਪਨਗਰ ਪੁਲਿਸ ਵਲੋਂ ਵਿਅਕਤੀ ਨੂੰ ਗ੍ਰਿਫਤਾਰ ਕਰਕੇ 50 ਗ੍ਰਾਮ ਤੋ ਵੱਧ ਨਸ਼ੀਲਾ ਪਾਊਡਰ ਤੇ 10 ਹਜ਼ਾਰ ਦੇ ਕਰੀਬ ਡਰੱਗ ਮਨੀ ਬ੍ਰਾਮਦ
ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਵਿਰੁੱਧ ਸੀਲਿੰਗ ਦੀ ਕਾਰਵਾਈ, ਮੌਕੇ ’ਤੇ ਜਮ੍ਹਾਂ ਹੋਏ ਬਕਾਇਆ 9 ਲੱਖ ਰੁਪਏ
ਚੇਅਰਮੈਨ ਰਮਨ ਬਹਿਲ ਨੇ ਉਦਯੋਗਿਕ ਇਸਟੇਟ ਗੁਰਦਾਸਪੁਰ ਦੀ ਦਹਾਕਿਆਂ ਪੁਰਾਣੀ ਮੰਗ ਕੀਤੀ ਪੂਰੀ
ਰਾਸ਼ਨ ਡਿਪੂਆਂ 'ਤੇ ਖ਼ਪਤਕਾਰਾਂ ਦੀ ਈ-ਕੇ.ਵਾਈ.ਸੀ. ਦਾ ਕੰਮ ਜਾਰੀ
ਡਿਪਟੀ ਸਪੀਕਰ ਰੋੜੀ ਵੱਲੋਂ ਨਗਰ ਕੌਂਸਲ, ਗੜ੍ਹਸ਼ੰਕਰ ਵਿਖੇ ਦਿੱਤਾ ਗਿਆ ਨਿਯੁਕਤੀ ਪੱਤਰ
ਪੀ.ਏ.ਯੂ. ਵਲੋਂ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਦੇ ਕਿਸਾਨ ਮੇਲੇ ਨੇ ਕਿਸਾਨਾਂ ਨੂੰ ਨਵੀਆਂ ਖੇਤੀ ਵਿਧੀਆਂ ਨਾਲ ਜੋੜਿਆ