ਦੱਖਣੀ ਅਫਰੀਕਾ ਨੇ ਐਤਵਾਰ ਨੂੰ ਟੀ-20 ਵਿਸ਼ਵ ਕੱਪ ਦੇ ਅਪਣੇ ਪਹਿਲੇ ਮੈਚ ’ਚ ਸ਼੍ਰੀਲੰਕਾ ਨੂੰ 6 ਵਿਕਟਾਂ ਨਾਲ ਹਰਾਇਆ
By Azad Soch
On

New York,04 June,2024,(Azad Soch News):- ਤੇਜ਼ ਗੇਂਦਬਾਜ਼ ਐਨਰਿਚ ਨੋਰਕੀਆ ਦੇ ਬਿਹਤਰੀਨ ਪ੍ਰਦਰਸ਼ਨ ਦੀ ਬਦੌਲਤ ਦੱਖਣੀ ਅਫਰੀਕਾਨੇ ਐਤਵਾਰ ਨੂੰ ਟੀ-20 ਵਿਸ਼ਵ ਕੱਪ (T-20 World Cup) ਦੇ ਅਪਣੇ ਪਹਿਲੇ ਮੈਚ ’ਚ ਸ਼੍ਰੀਲੰਕਾ ਨੂੰ 6 ਵਿਕਟਾਂ ਨਾਲ ਹਰਾ ਦਿਤਾ,ਨੌਰਕੀਆ, ਕੈਗਿਸੋ ਰਬਾਡਾ ਅਤੇ ਕੇਸ਼ਵ ਮਹਾਰਾਜ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਦਖਣੀ ਅਫਰੀਕਾ ਨੇ ਸ਼੍ਰੀਲੰਕਾ ਨੂੰ 19 ਦੌੜਾਂ ਨਾਲ ਹਰਾਇਆ,ਉਹ 1 ਓਵਰ ’ਚ 77 ਦੌੜਾਂ ’ਤੇ ਆਊਟ ਹੋ ਗਈ,ਸ਼੍ਰੀਲੰਕਾ ਦਾ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਪੂਰੀ ਤਰ੍ਹਾਂ ਗਲਤ ਸਾਬਤ ਹੋਇਆ ਅਤੇ ਉਹ ਟੀ-20 ਕ੍ਰਿਕਟ ’ਚ ਅਪਣੇ ਸੱਭ ਤੋਂ ਘੱਟ ਸਕੋਰ ’ਤੇ ਆਊਟ ਹੋ ਗਏ,ਨੁਵਾਨ ਤੁਸ਼ਾਰਾ ਦੇ ਰਨ ਆਊਟ ਹੋਣ ਨਾਲ ਸ਼੍ਰੀਲੰਕਾ ਦੀ ਪਾਰੀ 19.1 ਓਵਰ ’ਚ ਹੀ ਖ਼ਤਮ ਹੋ ਗਈ।
Related Posts
Latest News

20 Mar 2025 08:42:13
Indonesia,20,MARCH,2025,(Azad Soch News):- ਭੂਚਾਲ (Earthquake) ਦੇ ਝਟਕਿਆਂ ਨਾਲ ਇੰਡੋਨੇਸ਼ੀਆ ਦੀ ਧਰਤੀ ਹਿੱਲ ਗਈ,ਰਿਕਟਰ ਪੈਮਾਨੇ 'ਤੇ ਇਸਦੀ ਤੀਬਰਤਾ 4.2 ਮਾਪੀ ਗਈ,ਇਹ...