ਭਾਰਤੀ ਮਹਿਲਾ ਹਾਕੀ ਟੀਮ ਦੀ ਸਟਾਰ ਖਿਡਾਰਣ ਵੰਦਨਾ ਕਟਾਰੀਆ ਨੇ ਮੰਗਲਵਾਰ 1 ਅਪ੍ਰੈਲ ਨੂੰ ਅੰਤਰਰਾਸ਼ਟਰੀ ਹਾਕੀ ਤੋਂ ਸੰਨਿਆਸ ਲੈਣ ਦਾ ਐਲਾਨ

 ਭਾਰਤੀ ਮਹਿਲਾ ਹਾਕੀ ਟੀਮ ਦੀ ਸਟਾਰ ਖਿਡਾਰਣ ਵੰਦਨਾ ਕਟਾਰੀਆ ਨੇ ਮੰਗਲਵਾਰ 1 ਅਪ੍ਰੈਲ ਨੂੰ ਅੰਤਰਰਾਸ਼ਟਰੀ ਹਾਕੀ ਤੋਂ ਸੰਨਿਆਸ ਲੈਣ ਦਾ ਐਲਾਨ

New Delhi, 02,APRIL,2025,(Azad Soch News):- ਭਾਰਤੀ ਮਹਿਲਾ ਹਾਕੀ ਟੀਮ (Indian Women's Hockey Team) ਦੀ ਸਟਾਰ ਖਿਡਾਰਣ ਵੰਦਨਾ ਕਟਾਰੀਆ ਨੇ ਮੰਗਲਵਾਰ 1 ਅਪ੍ਰੈਲ ਨੂੰ ਅੰਤਰਰਾਸ਼ਟਰੀ ਹਾਕੀ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਕਟਾਰੀਆ ਨੇ 2009 ਵਿੱਚ ਅੰਤਰਰਾਸ਼ਟਰੀ ਹਾਕੀ (International Hockey) ਦੀ ਸ਼ੁਰੂਆਤ ਕੀਤੀ ਸੀ ਅਤੇ ਟੋਕੀਓ ਓਲੰਪਿਕ 2020 ਵਿੱਚ ਚੌਥੇ ਸਥਾਨ 'ਤੇ ਰਹਿਣ ਵਾਲੀ ਭਾਰਤੀ ਟੀਮ ਦਾ ਵੀ ਹਿੱਸਾ ਸੀ। 32 ਸਾਲਾ ਬੰਧਨਾ ਦੇ ਰਿਕਾਰਡ ਬੁੱਕ ਵਿੱਚ ਆਪਣਾ ਨਾਮ ਦਰਜ ਕਰਵਾਇਆ ਕਿਉਂਕਿ ਉਹ ਉਲੰਪਿਕ ਵਿੱਚ ਹੈਟ੍ਰਿਕ ਬਣਾਉਣ ਵਾਲੀ ਇੱਕਮਾਤਰ ਭਾਰਤੀ ਮਹਿਲਾ ਖਿਡਾਰਣ ਬਣੀ ਹੈ।

Advertisement

Latest News

ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ
ਚੰਡੀਗੜ੍ਹ, 8 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਸੰਗਠਿਤ ਅਪਰਾਧ ਨੂੰ ਠੱਲ੍ਹ ਪਾਉਣ ਲਈ ਜਾਰੀ ਜੰਗ ਤਹਿਤ ਪੰਜਾਬ...
ਵਿਸਾਖੀ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣਗੇ ਸੁਚਾਰੂ ਪ੍ਰਬੰਧ- ਜਸਪ੍ਰੀਤ ਸਿੰਘ
ਪੰਜਾਬ ਸਰਕਾਰ ਨੇ ਸਕੂਲਾਂ ਦੀ ਨੁਹਾਰ ਬਦਲੀ : ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ
ਪਿੰਡ ਚਨਾਰਥਲ ਕਲਾਂ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅੱਜ
ਜ਼ਿਲ੍ਹਾ ਪੁਲਿਸ ਨੇ 420 ਨਸ਼ੀਲੀਆਂ ਗੋਲੀਆਂ ਅਤੇ 25 ਗ੍ਰਾਮ ਨਸ਼ੀਲਾ ਪਾਊਡਰ ਸਮੇਤ 2 ਵਿਅਕਤੀ ਕੀਤੇ ਗ੍ਰਿਫਤਾਰ
ਮੁੱਖ ਮੰਤਰੀ ਭਗਵੰਤ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਰਕਾਰੀ ਬਿਰਧ ਘਰ ਲੋਕ ਅਰਪਣ ਕਰਨਗੇ ਅੱਜ: ਡਿਪਟੀ ਕਮਿਸ਼ਨਰ