ਆਈਪੀਐਲ 2024 ਦੇ 8ਵੇਂ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਨੇ ਮੁੰਬਈ ਇੰਡੀਅਨਜ਼ ਨੂੰ ਹਰਾਇਆ

ਆਈਪੀਐਲ 2024 ਦੇ 8ਵੇਂ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਨੇ ਮੁੰਬਈ ਇੰਡੀਅਨਜ਼ ਨੂੰ ਹਰਾਇਆ

Azad Soch News:- ਆਈਪੀਐਲ 2024 ਦੇ 8ਵੇਂ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ (Sunrisers Hyderabad) ਨੇ ਮੁੰਬਈ ਇੰਡੀਅਨਜ਼ (Mumbai Indians) ਨੂੰ ਹਰਾਇਆ,ਸਨਰਾਈਜ਼ਰਸ ਹੈਦਰਾਬਾਦ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ 'ਚ 277 ਦੌੜਾਂ ਦਾ ਰਿਕਾਰਡ ਤੋੜ ਸਕੋਰ ਬਣਾਇਆ,ਜਵਾਬ 'ਚ ਮੁੰਬਈ ਦੀ ਟੀਮ 246 ਦੌੜਾਂ ਹੀ ਬਣਾ ਸਕੀ ਅਤੇ ਹੈਦਰਾਬਾਦ ਨੇ 31 ਦੌੜਾਂ ਨਾਲ ਜਿੱਤ ਦਰਜ ਕੀਤੀ,ਮੈਚ 'ਚ ਮੁੰਬਈ ਦੇ ਬੱਲੇਬਾਜ਼ਾਂ ਨੇ ਚੰਗੀ ਬੱਲੇਬਾਜ਼ੀ ਕੀਤੀ ਅਤੇ ਹੈਦਰਾਬਾਦ (Hyderabad) ਨੂੰ ਸਖਤ ਟੱਕਰ ਦਿੱਤੀ ਪਰ ਅੰਤ 'ਚ ਜਿੱਤ ਸਨਰਾਈਜ਼ਰਜ਼ ਹੈਦਰਾਬਾਦ (Sunrisers Hyderabad) ਦੇ ਨਾਂ ਰਹੀ, ਦੱਸ ਦੇਈਏ ਕਿ ਇਸ ਮੈਚ ਵਿੱਚ ਕੁੱਲ 523 ਦੌੜਾਂ ਬਣਾਈਆਂ ਗਈਆਂ,ਜੋ ਇੱਕ ਵਿਸ਼ਵ ਰਿਕਾਰਡ ਹੈ,ਮੈਚ ਵਿੱਚ ਕੁੱਲ 38 ਛੱਕੇ ਲੱਗੇ, ਇਹ ਵੀ ਇੱਕ ਵਿਸ਼ਵ ਰਿਕਾਰਡ ਹੈ,ਸਨਰਾਈਜ਼ਰਜ਼ ਹੈਦਰਾਬਾਦ ਦੀ ਜਿੱਤ ਦਾ ਫੈਸਲਾ ਉਸ ਦੇ ਬੱਲੇਬਾਜ਼ਾਂ ਨੇ ਕੀਤਾ,ਹੇਨਰਿਕ ਕਲਾਸੇਨ ਨੇ 34 ਗੇਂਦਾਂ 'ਚ ਸਭ ਤੋਂ ਵੱਧ ਨਾਬਾਦ 80 ਦੌੜਾਂ ਬਣਾਈਆਂ,ਕਲਾਸੇਨ ਦੇ ਬੱਲੇ ਤੋਂ 7 ਛੱਕੇ ਲੱਗੇ,ਅਭਿਸ਼ੇਕ ਸ਼ਰਮਾ ਨੇ 23 ਗੇਂਦਾਂ 'ਚ 63 ਦੌੜਾਂ ਬਣਾਈਆਂ, ਇਸ ਖਿਡਾਰੀ ਨੇ 7 ਛੱਕੇ ਵੀ ਲਗਾਏ,ਟ੍ਰੈਵਿਸ ਹੈੱਡ ਨੇ 24 ਗੇਂਦਾਂ ਵਿੱਚ 62 ਦੌੜਾਂ ਬਣਾਈਆਂ,ਇਸ ਤੋਂ ਇਲਾਵਾ ਏਡਨ ਮਾਰਕਰਮ (Aidan Markram) ਨੇ ਨਾਬਾਦ 42 ਦੌੜਾਂ ਬਣਾਈਆਂ।

Advertisement

Latest News

ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ
ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀਆਂ ਪਿਛਲੇ 3 ਸਾਲਾਂ ਦੇ ਦੌਰਾਨ ਬਿਜਲੀ ਖੇਤਰ ਵਿੱਚ ਪ੍ਰਾਪਤੀਆਂ
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ - 'ਆਪ' ਆਗੂ ਨੀਲ ਗਰਗ