ਬੰਗਲਾਦੇਸ਼ ਖਿਲਾਫ ਆਖਰੀ T-20 ਲਈ ਟੀਮ ਇੰਡੀਆ ਦਾ ਐਲਾਨ
By Azad Soch
On

New Delhi,11,OCT,2024,(Azad Soch News):- ਬੰਗਲਾਦੇਸ਼ ਟੀਮ ਫਿਲਹਾਲ ਭਾਰਤ ਦੌਰੇ 'ਤੇ ਹੈ,ਜਿੱਥੇ ਦੋਵਾਂ ਟੀਮਾਂ ਵਿਚਾਲੇ 2 ਟੈਸਟ ਮੈਚਾਂ ਦੀ ਸੀਰੀਜ਼ ਤੋਂ ਬਾਅਦ ਹੁਣ 3 ਮੈਚਾਂ ਦੀ ਟੀ-20 ਸੀਰੀਜ਼ ਖੇਡੀ ਜਾ ਰਹੀ ਹੈ,ਟੈਸਟ ਸੀਰੀਜ਼ (Test Series) 'ਚ ਭਾਰਤੀ ਟੀਮ ਦਾ ਪ੍ਰਦਰਸ਼ਨ ਕਾਫੀ ਸ਼ਾਨਦਾਰ ਰਿਹਾ,ਕਿਉਂਕਿ, ਟੀਮ ਇੰਡੀਆ ਨੇ ਰੋਹਿਤ ਸ਼ਰਮਾ ਦੀ ਕਪਤਾਨੀ ਵਿੱਚ 2-0 ਨਾਲ ਜਿੱਤ ਦਰਜ ਕੀਤੀ ਸੀ,ਜਦਕਿ ਹੁਣ 3 ਮੈਚਾਂ ਦੀ ਟੀ-20 ਸੀਰੀਜ਼ 'ਚ ਭਾਰਤੀ ਟੀਮ ਵੀ 2-0 ਨਾਲ ਅੱਗੇ ਹੈ,ਬੰਗਲਾਦੇਸ਼ ਦੇ ਖਿਲਾਫ ਸੀਰੀਜ਼ 'ਚ ਕਈ ਨੌਜਵਾਨ ਖਿਡਾਰੀਆਂ ਨੂੰ ਮੌਕਾ ਦਿੱਤਾ ਗਿਆ ਹੈ,ਸੂਰਿਆਕੁਮਾਰ ਯਾਦਵ (ਕਪਤਾਨ), ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ (ਵਿਕਟਕੀਪਰ), ਰਿੰਕੂ ਸਿੰਘ, ਹਾਰਦਿਕ ਪਾਂਡਿਆ, ਰਿਆਨ ਪਰਾਗ, ਨਿਤੀਸ਼ ਕੁਮਾਰ ਰੈਡੀ, ਸ਼ਿਵਮ ਦੂਬੇ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਵਰੁਣ ਚੱਕਰਵਰਤੀ, ਜਿਤੇਸ਼ ਸ਼ਰਮਾ (ਵਿਕਟਕੀਪਰ), ਅਰਸ਼ਦੀਪ ਸਿੰਘ, ਹਰਸ਼ਿਤ ਰਾਣਾ, ਮਯੰਕ ਯਾਦਵ।
Latest News

14 Mar 2025 18:50:13
ਸ੍ਰੀ ਅਨੰਦਪੁਰ ਸਾਹਿਬ, 14 ਮਾਰਚ:
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ...