ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਖੇਡੀ ਜਾ ਰਹੀ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਪੰਜਵਾਂ ਮੈਚ ਅੱਜ ਖੇਡਿਆ ਜਾਵੇਗਾ

ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਖੇਡੀ ਜਾ ਰਹੀ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਪੰਜਵਾਂ ਮੈਚ ਅੱਜ ਖੇਡਿਆ ਜਾਵੇਗਾ

Zimbabwe,14 July,2024,(Azad Soch News):- ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਖੇਡੀ ਜਾ ਰਹੀ ਪੰਜ ਮੈਚਾਂ ਦੀ ਟੀ-20 ਸੀਰੀਜ਼ (T-20 Series) ਦਾ ਪੰਜਵਾਂ ਮੈਚ ਅੱਜ ਖੇਡਿਆ ਜਾਵੇਗਾ,ਟੀਮ ਇੰਡੀਆ (Team India) ਇਸ ਸੀਰੀਜ਼ ‘ਚ 3-1 ਨਾਲ ਅੱਗੇ ਹੈ,ਅਤੇ ਸੀਰੀਜ਼ ਵੀ ਆਪਣੇ ਨਾਮ ਕਰ ਲਈ ਹੈ,ਜ਼ਿੰਬਾਬਵੇ ਨੇ ਸੀਰੀਜ਼ ਦਾ ਪਹਿਲਾ ਮੈਚ 13 ਦੌੜਾਂ ਨਾਲ ਜਿੱਤਿਆ ਸੀ,ਇਸ ਤੋਂ ਬਾਅਦ ਟੀਮ ਇੰਡੀਆ (Team India) ਨੇ ਵਾਪਸੀ ਕੀਤੀ,ਦੂਜਾ ਮੈਚ 100 ਦੌੜਾਂ ਨਾਲ, ਤੀਜਾ 23 ਦੌੜਾਂ ਨਾਲ ਅਤੇ ਚੌਥਾ 10 ਵਿਕਟਾਂ ਨਾਲ ਜਿੱਤਿਆ,ਪੰਜਵੇਂ ਅਤੇ ਆਖਰੀ ਟੀ-20 ਮੈਚ (T-20 Match) ‘ਚ ਭਾਰਤੀ ਪਲੇਇੰਗ ਇਲੈਵਨ ‘ਚ ਬਦਲਾਅ ਦੀ ਗੁੰਜਾਇਸ਼ ਘੱਟ ਹੈ,ਇਸ ਦੌਰੇ ‘ਤੇ ਭਾਰਤ ਵੱਲੋਂ ਤੁਸ਼ਾਰ ਦੇਸ਼ਪਾਂਡੇ, ਰਿਆਨ ਪਰਾਗ, ਅਭਿਸ਼ੇਕ ਸ਼ਰਮਾ, ਧਰੁਵ ਜੁਰੇਲ ਅਤੇ ਸਾਈ ਸੁਦਰਸ਼ਨ ਸਮੇਤ 5 ਖਿਡਾਰੀਆਂ ਨੇ ਭਾਰਤ ਲਈ ਡੈਬਿਊ (Debut) ਕੀਤਾ ਹੈ,ਦੇਸ਼ਪਾਂਡੇ ਨੇ ਚੌਥੇ ਮੈਚ ਤੋਂ ਆਪਣੇ ਅੰਤਰਰਾਸ਼ਟਰੀ ਕ੍ਰਿਕਟ ਕਰੀਅਰ (International Cricket Career) ਦੀ ਸ਼ੁਰੂਆਤ ਕੀਤੀ,ਤੁਸ਼ਾਰ ਨੇ ਆਪਣੇ ਪਹਿਲੇ ਮੈਚ ਵਿੱਚ ਇੱਕ ਵਿਕਟ ਲਈ।


ਦੋਹਾਂ ਟੀਮਾਂ ਦੀ ਸੰਭਾਵਿਤ ਪਲੇਇੰਗ-11
ਭਾਰਤ: ਸ਼ੁਭਮਨ ਗਿੱਲ (ਕਪਤਾਨ), ਯਸ਼ਸਵੀ ਜੈਸਵਾਲ, ਅਭਿਸ਼ੇਕ ਸ਼ਰਮਾ, ਰੁਤੂਰਾਜ ਗਾਇਕਵਾੜ, ਸੰਜੂ ਸੈਮਸਨ (ਵਿਕਟਕੀਪਰ), ਸ਼ਿਵਮ ਦੂਬੇ, ਰਿੰਕੂ ਸਿੰਘ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਤੁਸ਼ਾਰ ਦੇਸ਼ਪਾਂਡੇ ਅਤੇ ਖਲੀਲ ਅਹਿਮਦ।
ਜ਼ਿੰਬਾਬਵੇ: ਅਲੈਗਜ਼ੈਂਡਰ ਰਜ਼ਾ (ਕਪਤਾਨ), ਤਦਿਵਨਾਸ਼ੇ ਮਰੂਮਾਨੀ, ਵੇਸਲੇ ਮਧਵਰੇ, ਬ੍ਰਾਇਨ ਬੇਨੇਟ, ਡਿਓਨ ਮਾਇਰਸ, ਜੋਨਾਥਨ ਕੈਂਪਬੇਲ, ਕਲਾਈਵ ਮਦਾਂਦੇ (ਵਿਕਟਕੀਪਰ), ਵੇਲਿੰਗਟਨ ਮਸਾਕਾਦਜ਼ਾ, ਰਿਚਰਡ ਨਗਾਰਾਵਾ, ਬਲੇਸਿੰਗ ਮੁਜ਼ਾਰਬਾਨੀ ਤੇਂਦਾਈ ਚਤਾਰਾ।

 

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ