ਭਾਰਤ-ਸ਼੍ਰੀਲੰਕਾ ਵਿਚਕਾਰ ਅੱਜ ਪਹਿਲਾT-20 Match ਖੇਡਿਆ ਜਾਵੇਗਾ

ਭਾਰਤ-ਸ਼੍ਰੀਲੰਕਾ ਵਿਚਕਾਰ ਅੱਜ ਪਹਿਲਾT-20 Match ਖੇਡਿਆ ਜਾਵੇਗਾ

New Delhi,27 July,2024,(Azad Soch News):- ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੀ-20 ਮੈਚ ਸ਼ਾਮ 7 ਵਜੇ ਸ਼ੁਰੂ ਹੋਵੇਗਾ,ਇਸ ਤੋਂ ਇਲਾਵਾ ਦੂਜਾ ਅਤੇ ਤੀਜਾ ਮੈਚ ਵੀ ਉਸੇ ਸਮੇਂ ਸ਼ੁਰੂ ਹੋਵੇਗਾ,ਤੁਸੀਂ ਸੋਨੀ ਸਪੋਰਟਸ ਨੈੱਟਵਰਕ (Sony Sports Network) ਦੇ ਚੈਨਲਾਂ 'ਤੇ ਭਾਰਤ ਅਤੇ ਸ਼੍ਰੀਲੰਕਾ ਸੀਰੀਜ਼ ਦਾ ਲਾਈਵ ਟੈਲੀਕਾਸਟ ਦੇਖ ਸਕੋਗੇ,ਭਾਰਤ ਦੀ ਕਮਾਨ ਸੂਰਿਆਕੁਮਾਰ ਯਾਦਵ ਦੇ ਹੱਥਾਂ 'ਚ ਹੋਵੇਗੀ,ਜਦਕਿ ਚਰਿਥ ਅਸਾਲੰਕਾ ਸ਼੍ਰੀਲੰਕਾ ਟੀਮ ਦੀ ਕਮਾਨ ਸੰਭਾਲਣਗੇ,ਭਾਰਤੀ ਟੀਮ ਸ਼੍ਰੀਲੰਕਾ ਦੌਰੇ ਦੌਰਾਨ ਪੱਲੇਕੇਲੇ 'ਚ ਤਿੰਨ ਟੀ-20 ਮੈਚ (T-20 Match) ਖੇਡੇਗੀ,ਇਸ ਤੋਂ ਬਾਅਦ ਕੋਲੰਬੋ 'ਚ ਤਿੰਨ ਵਨਡੇ ਖੇਡੇ ਜਾਣਗੇ। 

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ