IPL2025: ਇੰਡੀਅਨ ਪ੍ਰੀਮੀਅਰ ਲੀਗ 2025 ਦੀ ਧਮਾਕੇਦਾਰ ਸ਼ੁਰੂਆਤ ਹੋ ਗਈ ਹੈ
By Azad Soch
On

Kolkata,23,MARCH, 2025,(Azad Soch News):- ਇੰਡੀਅਨ ਪ੍ਰੀਮੀਅਰ ਲੀਗ 2025 ਦੀ ਧਮਾਕੇਦਾਰ ਸ਼ੁਰੂਆਤ ਹੋ ਗਈ ਹੈ,ਆਈਪੀਐਲ (IPL) ਦੇ 18ਵੇਂ ਐਡੀਸ਼ਨ ਤੋਂ ਪਹਿਲਾਂ, ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ (Eden Gardens Stadium) ਵਿੱਚ ਇੱਕ ਸ਼ਾਨਦਾਰ ਉਦਘਾਟਨ ਸਮਾਰੋਹ ਦਾ ਆਯੋਜਨ ਕੀਤਾ ਗਿਆ ਸੀ,ਇਸ ਦੌਰਾਨ IPL 2025 ਦੇ ਉਦਘਾਟਨੀ ਸਮਾਰੋਹ 'ਚ ਬਾਲੀਵੁੱਡ ਸਿਤਾਰੇ ਨਜ਼ਰ ਆਏ,ਸ਼ਾਹਰੁਖ ਖਾਨ ਨੇ ਸਮਾਰੋਹ ਦੀ ਸ਼ੁਰੂਆਤ ਕੀਤੀ ਅਤੇ ਦਰਸ਼ਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ,ਇਸ ਤੋਂ ਬਾਅਦ ਉਨ੍ਹਾਂ ਨੇ ਸ਼੍ਰੇਆ ਘੋਸ਼ਾਲ ਨੂੰ ਸਟੇਜ 'ਤੇ ਬੁਲਾਇਆ ਅਤੇ ਉਸ ਨੇ ਬਾਲੀਵੁੱਡ ਗੀਤਾਂ 'ਤੇ ਖੂਬ ਪਰਫਾਰਮ ਕੀਤਾ, ਜਿਸ ਕਾਰਨ ਮੈਦਾਨ 'ਤੇ ਮੌਜੂਦ ਸਾਰੇ ਦਰਸ਼ਕ ਨੱਚ ਗਏ।
Latest News

26 Mar 2025 13:16:17
*ਪੰਜਾਬ ਸਰਕਾਰ ਦੀ ਇਕ ਹੋਰ ਪਹਿਲ; ਗੈਰ-ਕਾਨੂੰਨੀ ਮਾਈਨਿੰਗ ਰੋਕਣ ਦਾ ਇਤਿਹਾਸਕ ਫੈਸਲਾ*
*•ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ...