ਦਿੱਲੀ ਕੈਪੀਟਲਜ਼ ਅਤੇ ਰਾਜਸਥਾਨ ਰਾਇਲਜ਼ ਦੀਆਂ ਟੀਮਾਂ ਅੱਜ ਆਹਮੋ-ਸਾਹਮਣੇ ਹੋਣਗੀਆਂ
By Azad Soch
On

New Delhi,16,APRIL,2025,(Azad Soch News):- ਇੰਡੀਅਨ ਪ੍ਰੀਮੀਅਰ ਲੀਗ (IPL) 2025 ਦੇ 32ਵੇਂ ਮੈਚ ਵਿੱਚ, ਦਿੱਲੀ ਕੈਪੀਟਲਜ਼ (DC) ਅਤੇ ਰਾਜਸਥਾਨ ਰਾਇਲਜ਼ (RR) ਦੀਆਂ ਟੀਮਾਂ ਅੱਜ ਆਹਮੋ-ਸਾਹਮਣੇ ਹੋਣਗੀਆਂ,ਦੋਵਾਂ ਟੀਮਾਂ ਵਿਚਕਾਰ ਇਹ ਮੈਚ ਅਰੁਣ ਜੇਤਲੀ ਸਟੇਡੀਅਮ, ਦਿੱਲੀ ਵਿਖੇ ਸ਼ਾਮ 7:30 ਵਜੇ ਖੇਡਿਆ ਜਾਵੇਗਾ,ਦਿੱਲੀ ਕੈਪੀਟਲਜ਼ (Delhi Capitals) ਨੇ ਆਈਪੀਐਲ (IPL) ਦੇ ਇਸ 18ਵੇਂ ਸੀਜ਼ਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ 5 ਵਿੱਚੋਂ 4 ਮੈਚ ਜਿੱਤੇ ਹਨ,ਇਸ ਦੇ ਨਾਲ ਹੀ, ਰਾਜਸਥਾਨ ਰਾਇਲਜ਼ ਨੇ 6 ਵਿੱਚੋਂ ਸਿਰਫ਼ 2 ਮੈਚ ਜਿੱਤ ਕੇ ਅਤੇ 4 ਹਾਰ ਕੇ ਆਪਣੇ ਪ੍ਰਸ਼ੰਸਕਾਂ ਨੂੰ ਨਿਰਾਸ਼ ਕੀਤਾ ਹੈ,ਡੀਸੀ (DC) ਅੰਕ ਸੂਚੀ ਵਿੱਚ ਦੂਜੇ ਸਥਾਨ 'ਤੇ ਹੈ ਜਦੋਂ ਕਿ ਰਾਜਸਥਾਨ 8ਵੇਂ ਸਥਾਨ 'ਤੇ ਹੈ।
Latest News
-(11).jpeg)
10 May 2025 19:06:17
ਚੰਡੀਗੜ੍ਹ/ਫ਼ਾਜ਼ਿਲਕਾ 10 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ੍ਹ ਜਾਰੀ ਕੀਤੇ ਨਿਰਦੇਸ਼ਾਂ ਅਨੁਸਾਰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ...