ਅਫਗਾਨਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੇ ਜਾਣ ਵਾਲੇ ਇਕਲੌਤੇ ਕ੍ਰਿਕਟ ਟੈਸਟ ਮੈਚ ਤੀਜੇ ਦਿਨ ਦਾ ਖੇਡ ਮੀਂਹ ਕਾਰਨ ਰੱਦ

ਆਊਟਫੀਲਡ ਗਿੱਲਾ ਹੋਣ ਕਾਰਨ ਇਕ ਵੀ ਗੇਂਦ ਨਹੀਂ ਸੁੱਟੀ ਜਾ ਸਕੀ

ਅਫਗਾਨਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੇ ਜਾਣ ਵਾਲੇ ਇਕਲੌਤੇ ਕ੍ਰਿਕਟ ਟੈਸਟ ਮੈਚ ਤੀਜੇ ਦਿਨ ਦਾ ਖੇਡ ਮੀਂਹ ਕਾਰਨ ਰੱਦ

Greater Noida,11 Sep,2024,(Azad Soch News):- ਅਫਗਾਨਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੇ ਜਾਣ ਵਾਲੇ ਇਕਲੌਤੇ ਕ੍ਰਿਕਟ ਟੈਸਟ ਮੈਚ ’ਚ ਮੀਂਹ ਦੀ ਮਾਰ ਲਗਾਤਾਰ ਡਿੱਗ ਰਹੀ ਹੈ ਅਤੇ ਤੀਜੇ ਦਿਨ ਦਾ ਖੇਡ ਵੀ ਬੁਧਵਾਰ ਨੂੰ ਭਾਰੀ ਮੀਂਹ ਕਾਰਨ ਰੱਦ ਹੋਣ ਕਾਰਨ ਮੈਚ ਦੇ ਪੂਰੀ ਤਰ੍ਹਾਂ ਰੱਦ ਹੋਣ ਦੇ ਆਸਾਰ ਹਨ,ਪਹਿਲੇ ਦੋ ਦਿਨ ਵੀ ਆਊਟਫੀਲਡ ਗਿੱਲਾ (Outfield Wet) ਹੋਣ ਕਾਰਨ ਇਕ ਵੀ ਗੇਂਦ ਨਹੀਂ ਸੁੱਟੀ ਜਾ ਸਕੀ ਸੀ,ਮੌਸਮ ਨੂੰ ਵੇਖਦੇ ਹੋਏ ਮੈਚ ਅਧਿਕਾਰੀਆਂ ਨੇ ਬੁਧਵਾਰ ਦਾ ਮੈਚ ਰੱਦ ਕਰਨ ’ਚ ਜ਼ਿਆਦਾ ਸਮਾਂ ਨਹੀਂ ਲਾਇਆ,ਅਜੇ ਤਕ ਮੈਚ ਦਾ ਟਾਸ ਵੀ ਨਹੀਂ ਹੋ ਸਕਿਆ ਹੈ,ਅਫਗਾਨਿਸਤਾਨ ਕ੍ਰਿਕਟ ਬੋਰਡ (Afghanistan Cricket Board) ਨੇ ਇਕ ਬਿਆਨ ’ਚ ਕਿਹਾ, ‘‘ਅਫਗਾਨਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ ਤੀਜੇ ਦਿਨ ਦਾ ਖੇਡ ਭਾਰੀ ਮੀਂਹ ਕਾਰਨ ਰੱਦ ਕਰ ਦਿਤਾ ਗਿਆ ਹੈ,ਅਸਮਾਨ ਸਾਫ਼ ਹੋਣ ’ਤੇ ਮੈਚ ਕੱਲ੍ਹ ਹੋਵੇਗਾ ਅਤੇ 98 ਓਵਰ ਸੁੱਟੇ ਜਾਣਗੇ।’’

 

Advertisement

Latest News

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...
ਨਾਭਾ ਤੋਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਗੱਡੀ ਹਾਦਸਾਗ੍ਰਸਤ ਹੋ ਗਈ
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ
ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ
ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜੈਮਲਆਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਦੇ ਵਿਦਿਆਰਥੀਆਂ ਨੇ ਹੁਸੈਨੀਵਾਲਾ ਵਿਖੇ ਦੇਖੀ ਰੀਟਰੀਟ ਸੈਰਾਮਨੀ
ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ