ਭਾਰਤੀ ਟੀਮ ਦੇ ਸਾਬਕਾ ਖਿਡਾਰੀ ਵਿਨੋਦ ਕਾਂਬਲੀ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ

ਭਾਰਤੀ ਟੀਮ ਦੇ ਸਾਬਕਾ ਖਿਡਾਰੀ ਵਿਨੋਦ ਕਾਂਬਲੀ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ

New Mumbai,24 Dec,2024,(Azad Soch News):-  ਭਾਰਤੀ ਟੀਮ (Indian Team) ਦੇ ਸਾਬਕਾ ਖਿਡਾਰੀ ਵਿਨੋਦ ਕਾਂਬਲੀ ਦੀ ਸਿਹਤ ਅਚਾਨਕ ਵਿਗੜ ਗਈ,ਅਜਿਹੇ 'ਚ ਉਨ੍ਹਾਂ ਨੂੰ ਠਾਣੇ ਦੇ ਇਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ,ਡਾਕਟਰਾਂ ਦੀ ਟੀਮ ਉਸ ਦੀ ਨਿਗਰਾਨੀ ਕਰ ਰਹੀ ਹੈ, ਕਾਂਬਲੀ ਹਾਲ ਹੀ 'ਚ ਸੁਰਖੀਆਂ 'ਚ ਆਏ ਸਨ,ਉਨ੍ਹਾਂ ਨੂੰ ਰਮਾਕਾਂਤ ਆਚਰੇਕਰ ਮੈਮੋਰੀਅਲ ਦੇ ਉਦਘਾਟਨੀ ਪ੍ਰੋਗਰਾਮ 'ਚ ਦੇਖਿਆ ਗਿਆ,ਇਸ ਦੌਰਾਨ ਉਨ੍ਹਾਂ ਨੇ ਸਚਿਨ ਤੇਂਦੁਲਕਰ (Sachin Tendulkar) ਨਾਲ ਵੀ ਮੁਲਾਕਾਤ ਕੀਤੀ,ਇਸ ਮੁਲਾਕਾਤ ਦਾ ਵੀਡੀਓ ਸੋਸ਼ਲ ਮੀਡੀਆ (Video Social Media) 'ਤੇ ਵਾਇਰਲ ਹੋ ਰਿਹਾ ਹੈ।

Advertisement

Latest News

ਜ਼ਿਆਦਾ ਮਸਾਲਾ ਚਾਹ ਪੀਣੀ ਵੀ ਹੋ ਸਕਦੀ ਹੈ ਨੁਕਸਾਨਦਾਇਕ ਜ਼ਿਆਦਾ ਮਸਾਲਾ ਚਾਹ ਪੀਣੀ ਵੀ ਹੋ ਸਕਦੀ ਹੈ ਨੁਕਸਾਨਦਾਇਕ
Patiala,27 DEC, 2024,(Azad Soch News):- ਮਸਾਲਾ ਚਾਹ ‘ਚ ਬਹੁਤ ਸਾਰੇ ਮਸਾਲੇ ਹੁੰਦੇ ਹਨ ਜਿਵੇਂ ਤੁਲਸੀ, ਸੌਂਫ, ਇਲਾਇਚੀ, ਕਾਲੀ ਮਿਰਚ, ਗਰਮ...
ਨਿੱਕੀਆਂ ਜਿੰਦਾਂ ਵੱਡੇ ਸਾਕੇ,ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ
ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਮੋਹਾਲੀ ਵਿਖੇ ਲਗਦੀਆਂ 6 ਯੋਗਸ਼ਲਾਵਾਂ ਲੋਕਾਂ ਨੂੰ ਦੇ ਰਹੀਆਂ ਹਨ ਸਰੀਰਕ ਅਤੇ ਮਾਨਸਿਕ ਤੰਦਰੁਸਤੀ: ਐਸ ਡੀ ਐਮ ਦਮਨਦੀਪ ਕੌਰ
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ 'ਤੇ ਗੁਰਪ੍ਰੀਤ ਘੁੱਗੀ-ਦਿਲਜੀਤ ਦੁਸਾਂਝ ਨੇ ਪ੍ਰਗਟ ਕੀਤਾ ਦੁੱਖ
ਫਾਜ਼ਿਲਕਾ ਦੇ ਵਿਧਾਇਕ ਵੱਲੋਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ
ਵਿਧਾਇਕ ਵੱਲੋਂ ਪਿੰਡ ਅਭੁੱਨ ਵਿਖ਼ੇ 30 ਲੱਖ ਦੀ ਲਾਗਤ ਨਾਲ ਬਣਾਏ ਗਏ ਖੇਤਾਂ ਵਿੱਚ ਪੱਕੇ ਖਾਲ ਦਾ ਉਦਘਾਟਨ ਕੀਤਾ
ਅਮਨ ਅਰੋੜਾ ਵੱਲੋਂ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਨੂੰ ਸਿਜਦਾ