ਸਾਬਕਾ ਭਾਰਤੀ ਕ੍ਰਿਕਟਰ ਵਿਨੋਦ ਕਾਂਬਲੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਸਾਬਕਾ ਭਾਰਤੀ ਕ੍ਰਿਕਟਰ ਵਿਨੋਦ ਕਾਂਬਲੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ

New Delhi,02 JAN,2025,(Azad Soch News):- ਸਾਬਕਾ ਭਾਰਤੀ ਕ੍ਰਿਕਟਰ ਵਿਨੋਦ ਕਾਂਬਲੀ (Former Indian cricketer Vinod Kambli) ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਠਾਣੇ ਦੇ ਇਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ,ਹੁਣ ਦਸ ਦਿਨਾਂ ਦੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਠਾਣੇ ਦੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ,ਫਿਲਹਾਲ ਉਸ ਦੀ ਹਾਲਤ ਸਥਿਰ ਹੈ ਪਰ ਵੀਡੀਓ ਸਾਹਮਣੇ ਆਈ ਹੈ,ਇਸ ਮੌਕੇ ਹਸਪਤਾਲ ਤੋਂ ਬਾਹਰ ਨਿਕਲਣ ਸਮੇਂ ਕਈ ਪ੍ਰਸ਼ੰਸਕ ਆਪਣੀਆਂ ਕਾਰਾਂ 'ਚ ਬੈਠ ਕੇ ਉਸ ਦੀ ਵੀਡੀਓ ਬਣਾ ਰਹੇ ਸਨ।

ਇਸ ਮੌਕੇ ਸਾਬਕਾ ਭਾਰਤੀ ਕ੍ਰਿਕਟਰ ਵਿਨੋਦ ਕਾਂਬਲੀ ਨੇ ਸਾਰਿਆਂ ਦੀਆਂ ਸ਼ੁਭ ਕਾਮਨਾਵਾਂ ਵੀ ਸਵੀਕਾਰ ਕੀਤੀਆਂ,ਵਿਨੋਦ ਕਾਂਬਲੀ ਨੇ ਨਵੇਂ ਸਾਲ ਵਿੱਚ ਨਾਗਰਿਕਾਂ ਨੂੰ ਸ਼ਰਾਬ ਅਤੇ ਹੋਰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਹੈ। ਕੋਈ ਵੀ ਨਸ਼ਾ ਜ਼ਿੰਦਗੀ ਨੂੰ ਬਰਬਾਦ ਕਰ ਸਕਦਾ ਹੈ। ਉਸ ਨੇ ਇਹ ਵੀ ਕਿਹਾ ਕਿ ਉਹ ਜਲਦੀ ਹੀ ਮੈਦਾਨ 'ਤੇ ਪਰਤਣਗੇ। ਹਸਪਤਾਲ 'ਚ ਵੀ ਉਨ੍ਹਾਂ ਨੇ ਭਾਰਤੀ ਕ੍ਰਿਕਟ ਟੀਮ (Indian Cricket Team) ਦੀ ਜਰਸੀ ਪਹਿਨੀ ਅਤੇ ਬੱਲੇ ਨਾਲ ਉਨ੍ਹਾਂ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਵਾਰ ਵੀ ਉਨ੍ਹਾਂ ਨੇ ਟੀਮ ਇੰਡੀਆ ਦੀ ਜਰਸੀ ਪਾ ਕੇ ਬੱਲੇਬਾਜ਼ੀ ਕੀਤੀ ਹੈ।

Advertisement

Latest News

ਕੁਲਤਾਰ ਸਿੰਘ ਸੰਧਵਾਂ ਨੇ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ ਕੱਪ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਕੁਲਤਾਰ ਸਿੰਘ ਸੰਧਵਾਂ ਨੇ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ ਕੱਪ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ
ਸ੍ਰੀ ਅਨੰਦਪੁਰ ਸਾਹਿਬ, 14 ਮਾਰਚ:  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ...
ਪੰਜਾਬ ਸਰਕਾਰ ਵੱਲੋਂ ਉਦਯੋਗਾਂ ਲਈ ਓ.ਟੀ.ਐਸ. ਸਕੀਮ ਦਾ ਨੋਟੀਫਿਕੇਸ਼ਨ ਜਾਰੀ: ਤਰੁਨਪ੍ਰੀਤ ਸਿੰਘ ਸੌਂਦ
ਮਾਲੇਰਕੋਟਲਾ ਪੁਲਿਸ ਵੱਲੋਂ ਵੱਡੀ ਕਾਰਵਾਈ: ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ; ਹਥਿਆਰਾਂ ਦੀ ਬਰਾਮਦੀ ਵਾਲੇ ਸਥਾਨ ‘ਤੇ ਵਾਪਰੀ ਘਟਨਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਦੀਪ ਸਿੰਘ ਮੁੰਡੀਆਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ
ਸੀ.ਐਮ ਦੀ ਯੋਗਸ਼ਾਲਾ ਮੁਹਿੰਮ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਤੇ ਲੋਕਾਂ ਲਈ ਲਾਹੇਵੰਦ ਉਪਰਾਲਾ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਫੁੱਟਪਾਥ ਨਿਰਮਾਣ ਕਾਰਜ ਦਾ ਕੀਤਾ ਸ਼ੁਭ ਆਰੰਭ
ਜਿਲ੍ਹੇ ਦੇ ਸਕੂਲਾਂ ਦੇ ਵਿਕਾਸ ਤੇ ਖਰਚੀ ਜਾਵੇਗੀ ਇਕ ਕਰੋੜ ਤੋਂ ਵੱਧ ਦੀ ਰਾਸ਼ੀ- ਗੁਰਦਿੱਤ ਸਿੰਘ ਸੇਖੋਂ