ਬ੍ਰਾਜ਼ੀਲ 'ਚ 62 ਲੋਕਾਂ ਨੂੰ ਲੈ ਕੇ ਜਾ ਰਿਹਾ ਜਹਾਜ਼ ਕ੍ਰੈਸ਼
By Azad Soch
On

Brazil, 10 August 2024,(Azad Soch News):- ਬ੍ਰਾਜ਼ੀਲ ਦੇ ਸਾਓ ਪਾਓਲੋ ਸੂਬੇ ਦੇ ਇੱਕ ਸ਼ਹਿਰ ਦੇ ਰਿਹਾਇਸ਼ੀ ਇਲਾਕੇ ਵਿੱਚ ਸ਼ੁੱਕਰਵਾਰ ਨੂੰ 62 ਲੋਕਾਂ ਨੂੰ ਲੈ ਕੇ ਜਾ ਰਿਹਾ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ,ਏਅਰਲਾਈਨ (Airline) ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਸਾਰੇ ਯਾਤਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ,ਇਸ ਜਹਾਜ਼ ਨੇ ਸਾਓ ਪਾਓਲੋ (Sao Paolo) ਦੇ ਗੁਆਰੁਲੋਸ ਅੰਤਰਰਾਸ਼ਟਰੀ ਹਵਾਈ ਅੱਡੇ (Guerulos International Airport) ਲਈ ਉਡਾਣ ਭਰੀ ਸੀ,ਬਿਆਨ ਮੁਤਾਬਕ ਜਹਾਜ਼ 'ਚ 58 ਯਾਤਰੀ ਅਤੇ ਚਾਲਕ ਦਲ ਦੇ ਚਾਰ ਮੈਂਬਰ ਸਵਾਰ ਸਨ। ਹਾਲਾਂਕਿ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਜਹਾਜ਼ ਹਾਦਸੇ ਦਾ ਸ਼ਿਕਾਰ ਕਿਵੇਂ ਹੋਇਆ।
Related Posts
Latest News
3353544.jpg)
01 May 2025 06:00:18
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ...