ਇਥੋਪੀਆ 'ਚ 5.5 ਤੀਬਰਤਾ ਦਾ ਭੂਚਾਲ

ਇਥੋਪੀਆ 'ਚ 5.5 ਤੀਬਰਤਾ ਦਾ ਭੂਚਾਲ

Addis Ababa,05 JAN,2025,(Azad Soch News):-   ਇਥੋਪੀਆ ਵਿੱਚ ਭੂਚਾਲ ਕਾਰਨ ਧਰਤੀ ਕੰਬ ਗਈ,ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 5.5 ਮਾਪੀ ਗਈ,ਫਿਲਹਾਲ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ,ਹਾਲਾਂਕਿ, ਜਵਾਲਾਮੁਖੀ ਵਿਸਫੋਟ (Volcanic Eruption)  ਹੋਣ ਦੀ ਰਿਪੋਰਟ ਕੀਤੀ ਗਈ ਹੈ,ਇਸ ਤੋਂ ਪਹਿਲਾਂ ਵੀ ਇੱਥੇ ਕਈ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ,ਯੇਰੂਸ਼ਲਮ ਪੋਸਟ ਦੀ ਰਿਪੋਰਟ ਮੁਤਾਬਕ ਯੂਰਪੀਅਨ ਮੈਡੀਟੇਰੀਅਨ ਸਿਸਮੌਲੋਜੀਕਲ ਸੈਂਟਰ (European Mediterranean Seismological Center) ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਇਥੋਪੀਆ 'ਚ 5.5 ਤੀਬਰਤਾ ਦਾ ਭੂਚਾਲ ਆਇਆ,EMSC ਨੇ ਕਿਹਾ ਕਿ ਭੂਚਾਲ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ (6.21 ਮੀਲ) ਦੀ ਡੂੰਘਾਈ 'ਤੇ ਸੀ,ਇਸ ਤੋਂ ਪਹਿਲਾਂ ਦਿਨ ਵਿੱਚ, ਅਨਾਦੋਲੂ ਅਜਾਨਸੀ ਨੇ ਮੱਧ ਇਥੋਪੀਆ ਵਿੱਚ ਮਾਉਂਟ ਡੋਫਾਨ (Mount Dophan) ਵਿਖੇ ਇੱਕ ਜਵਾਲਾਮੁਖੀ ਫਟਣ ਦੀ ਰਿਪੋਰਟ ਕੀਤੀ।

Advertisement

Latest News

ਮੁੱਖ ਮੰਤਰੀ ਭਗਵੰਤ ਮਾਨ ਤਿੰਨ ਦਿਨਾਂ ਲਈ ਦਿੱਲੀ ਦੌਰੇ 'ਤੇ  ਮੁੱਖ ਮੰਤਰੀ ਭਗਵੰਤ ਮਾਨ ਤਿੰਨ ਦਿਨਾਂ ਲਈ ਦਿੱਲੀ ਦੌਰੇ 'ਤੇ 
New Delhi,15 JAN,2025,(Azad Soch News):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਤਿੰਨ ਦਿਨਾਂ ਲਈ ਦਿੱਲੀ ਦੌਰੇ 'ਤੇ ਹਨ,ਇਸ...
ਕੈਬਨਿਟ ਮੰਤਰੀ ਹਰਜੋਤ ਬੈਂਸ ਹੁਸ਼ਿਆਰਪੁਰ 'ਚ ਲਹਿਰਾਉਣਗੇ ਤਿਰੰਗਾ
ਦਿੱਲੀ-ਐਨਸੀਆਰ ਧੁੰਦ ਦੀ ਲਪੇਟ 'ਚ,ਕਈ ਖੇਤਰਾਂ ਵਿੱਚ ਵਿਜ਼ੀਬਿਲਟੀ ਬਹੁਤ ਘੱਟ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ
ਪ੍ਰਯਾਗਰਾਜ ਮਹਾਕੁੰਭ 2025 ਵਿੱਚ ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਅੰਮ੍ਰਿਤ ਇਸ਼ਨਾਨ ਲਈ 3.50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ 'ਚ ਲਗਾਈ ਡੁਬਕੀ
ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰੇ ਜੈਤੂਨ ਦਾ ਤੇਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-01-2025 ਅੰਗ 636