ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਸ਼ੁਕਰਵਾਰ ਨੂੰ ਚੀਨੀ ਵਿਦੇਸ਼ ਮੰਤਰੀ ਵਾਂਗ ਯੀ ਨਾਲ ਮੁਲਾਕਾਤ ਕੀਤੀ
By Azad Soch
On

Johannesburg,22,FEB,2025,(Azad Soch News):- ਵਿਦੇਸ਼ ਮੰਤਰੀ ਐਸ. ਜੈਸ਼ੰਕਰ (Foreign Minister S. Jaishankar) ਨੇ ਸ਼ੁਕਰਵਾਰ ਨੂੰ ਜੀ-20 ਦੇ ਵਿਦੇਸ਼ ਮੰਤਰੀਆਂ ਦੀ ਬੈਠਕ ਤੋਂ ਇਲਾਵਾ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨਾਲ ਮੁਲਾਕਾਤ ਕੀਤੀ। ਜੈਸ਼ੰਕਰ ਜੀ-20 (G20) ਦੇ ਵਿਦੇਸ਼ ਮੰਤਰੀਆਂ ਦੀ ਬੈਠਕ ’ਚ ਹਿੱਸਾ ਲੈਣ ਲਈ ਦੱਖਣ ਅਫਰੀਕਾ ਦੇ ਦੋ ਦਿਨਾਂ ਦੌਰੇ ’ਤੇ ਜੋਹਾਨਸਬਰਗ ’ਚ ਹਨ,ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਬੈਠਕ ਦੀਆਂ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ। ਬੈਠਕ ’ਚ ਚੀਨ-ਭਾਰਤ ਸਬੰਧਾਂ ਦੀ ਤਰੱਕੀ, ਸਰਹੱਦੀ ਖੇਤਰਾਂ ਵਿਚ ਸ਼ਾਂਤੀ ਅਤੇ ਸਥਿਰਤਾ ਦੇ ਪ੍ਰਬੰਧਨ ਅਤੇ ਕੈਲਾਸ਼ ਮਾਨਸਰੋਵਰ ਯਾਤਰਾ ਦੀ ਬਹਾਲੀ ’ਤੇ ਚਰਚਾ ਕੀਤੀ।
Latest News

26 Mar 2025 20:46:14
ਫ਼ਿਰੋਜ਼ਪੁਰ, 26 ਮਾਰਚ 2025 (ਸੁਖਵਿੰਦਰ ਸਿੰਘ):- ਸਰਕਾਰੀ ਬਹੁਤਕਨੀਕੀ ਕਾਲਜ ਫਿਰੋਜ਼ਪੁਰ ਦੇ ਰੈਡ ਰੀਬਨ ਕਲੱਬ ਵੱਲੋਂ ਕਾਲਜ ਵਿਖੇ ‘ਯੁੱਧ ਨਸ਼ਿਆਂ ਵਿਰੁੱਧ'...