ਰੂਸ ਦੀ ਰਾਜਧਾਨੀ ਮਾਸਕੋ ਵਿਚ ਅੱਤਵਾਦੀ ਹਮਲਾ,70 ਲੋਕ ਮਾਰੇ ਗਏ ਅਤੇ 115 ਜ਼ਖਮੀ

ਰੂਸ ਦੀ ਰਾਜਧਾਨੀ ਮਾਸਕੋ ਵਿਚ ਅੱਤਵਾਦੀ ਹਮਲਾ,70 ਲੋਕ ਮਾਰੇ ਗਏ ਅਤੇ 115 ਜ਼ਖਮੀ

Moscow,23 March,2024,(Azad Soch News):- ਰੂਸ ਦੀ ਰਾਜਧਾਨੀ ਮਾਸਕੋ ਦੇ ਕ੍ਰੋਕਸ ਸਿਟੀ ਹਾਲ ‘ਚ ਪੰਜ ਬੰਦੂਕਧਾਰੀਆਂ ਨੇ ਭੀੜ ‘ਤੇ ਗੋਲੀਆਂ ਚਲਾ ਦਿੱਤੀਆਂ ,70 ਲੋਕ ਮਾਰੇ ਗਏ ਅਤੇ 115 ਜ਼ਖਮੀ ਹੋ ਗਏ,ਰੂਸੀ (Russian) ਸਿਹਤ ਮੰਤਰਾਲੇ ਦੇ ਮੁਖੀ ਮੁਰਾਸ਼ਕੋ ਨੇ ਦੱਸਿਆ ਕਿ ਹਸਪਤਾਲ ‘ਚ ਦਾਖਲ 115 ਲੋਕਾਂ ‘ਚੋਂ 60 ਦੀ ਹਾਲਤ ਗੰਭੀਰ ਹੈ,ਅੱਤਵਾਦੀ ਸੰਗਠਨ ਆਈਐਸਆਈਐਸ (ISIS) ਨਾਲ ਸਬੰਧਤ ਨਿਊਜ਼ ਏਜੰਸੀ ਅਮਾਕ ਦੁਆਰਾ ਟੈਲੀਗ੍ਰਾਮ 'ਤੇ ਜਾਰੀ ਇੱਕ ਬਿਆਨ ਵਿੱਚ ਕਿਹਾ, ''ਸਾਡੇ ਲੜਾਕਿਆਂ ਨੇ ਰੂਸ ਦੀ ਰਾਜਧਾਨੀ ਮਾਸਕੋ (Moscow) ਦੇ ਬਾਹਰਵਾਰ ਕ੍ਰਾਸਨੋਗੋਰਸਕ ਸ਼ਹਿਰ ਵਿਚ ਈਸਾਈਆਂ ਦੇ ਇੱਕ ਵੱਡੇ ਇਕੱਠ 'ਤੇ ਹਮਲਾ ਕੀਤਾ,ਜਿਸ ਵਿਚ ਕਈ ਲੋਕ ਮਾਰੇ ਗਏ ਤੇ ਕਈ ਜ਼ਖਮੀ ਹੋ ਗਏ,ਉਸ ਥਾਂ ਤੇ ਬਹੁਤ ਤਬਾਹੀ ਹੋਈ ਸੀ।

Screenshot_17

"ਹਾਲਾਂਕਿ,ਇਸ ਦਾਅਵੇ ਦੇ ਸਮਰਥਨ ਲਈ ਆਈਐਸਆਈਐਸ (ISIS) ਦੁਆਰਾ ਕੋਈ ਸਬੂਤ ਪ੍ਰਦਾਨ ਨਹੀਂ ਕੀਤਾ ਹੈ,ਇਹ ਹਮਲਾ ਉਸ ਸਮੇਂ ਹੋਇਆ ਜਦੋਂ ਮਸ਼ਹੂਰ ਰੂਸੀ ਰਾਕ ਬੈਂਡ (Russian Rock Band) ‘ਪਿਕਨਿਕ’ ਦੇ ਇਕ ਸੰਗੀਤ ਸਮਾਰੋਹ ਵਿਚ ਸ਼ਾਮਲ ਹੋਣ ਲਈ ਕ੍ਰੋਕਸ ਸਿਟੀ ਹਾਲ (Croix City Hall) ਵਿਚ ਲੋਕਾਂ ਦੀ ਭੀੜ ਇਕੱਠੀ ਹੋਈ ਸੀ,ਇਸ ਹਾਲ ਵਿੱਚ 6,000 ਤੋਂ ਵੱਧ ਲੋਕ ਬੈਠ ਸਕਦੇ ਹਨ,ਰੂਸ ਦੀ ਚੋਟੀ ਦੀ ਜਾਂਚ ਏਜੰਸੀ ਗੋਲੀਬਾਰੀ,ਵਿਸਫੋਟ ਅਤੇ ਅੱਗ ਦੀ ਘਟਨਾ ਨੂੰ ਅੱਤਵਾਦੀ ਹਮਲਾ ਮੰਨ ਕੇ ਜਾਂਚ ਕਰ ਰਹੀ ਹੈ,ਜਾਂਚ ਕਮੇਟੀ ਨੇ ਕਿਹਾ ਕਿ ਉਸ ਨੇ ਦੋਸ਼ਾਂ ਦੀ ਅਪਰਾਧਿਕ ਜਾਂਚ ਸ਼ੁਰੂ ਕਰ ਦਿੱਤੀ ਹੈ,ਹਾਲਾਂਕਿ ਇਸ ਨੇ ਇਹ ਨਹੀਂ ਦੱਸਿਆ ਕਿ ਹਮਲੇ ਪਿੱਛੇ ਕੌਣ ਹੋ ਸਕਦਾ ਹੈ। 

Advertisement

Latest News

 ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ
ਹਰਿਆਣਾ ਦੇ CM ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ   2 ਲੱਖ 5 ਕਰੋੜ...
ਹਾਫਿਜ਼ ਦਾ ਕਰੀਬੀ ਅਬੂ ਕਤਲ ਪਾਕਿਸਤਾਨ 'ਚ ਮਾਰਿਆ ਗਿਆ
ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨਾ
ਉਦਯੋਗਪਤੀਆਂ ਵੱਲੋਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਅਹਿਮ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ 
ਆਪ' ਸਰਕਾਰ ਨੇ ਉਦਯੋਗਪਤੀਆਂ ਦੀ ਓ.ਟੀ.ਐਸ. ਸਬੰਧੀ 32 ਸਾਲ ਪੁਰਾਣੀ ਮੰਗ ਪੂਰੀ ਕੀਤੀ: ਅਰਵਿੰਦ ਕੇਜਰੀਵਾਲ
ਨਸ਼ਾ ਤਸਕਰ ਵੱਲੋ ਕੀਤੇ ਨਜ਼ਾਇਜ ਕਬਜ਼ੇ ਵਾਲਾ ਘਰ ਢਾਹਿਆਂ
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਕਾਨੂੰਨੀ ਜਾਗਰੂਕਤਾ ਬਾਰੇ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ