ਉੱਤਰੀ ਫਿਲੀਪੀਨਜ਼ ਵਿੱਚ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
By Azad Soch
On
Philippines,04 DEC,2024,(Azad Soch News):- ਉੱਤਰੀ ਫਿਲੀਪੀਨਜ਼ (Northern Philippines) ਵਿੱਚ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,ਜਿਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.6 ਮਾਪੀ ਗਈ,ਜਰਮਨ ਰਿਸਰਚ ਸੈਂਟਰ ਫਾਰ ਜੀਓਸਾਇੰਸਜ਼ (ਜੀ.ਐੱਫ.ਜ਼ੈੱਡ.) ਨੇ ਭੂਚਾਲ ਦੀ ਪੁਸ਼ਟੀ ਕੀਤੀ ਅਤੇ ਦੱਸਿਆ ਕਿ ਭੂਚਾਲ (Earthquake) ਦਾ ਕੇਂਦਰ 37 ਕਿਲੋਮੀਟਰ (23 ਮੀਲ) ਦੂਰ ਲੁਜ਼ੋਨ ਖੇਤਰ ਵਿਚ 10 ਕਿਲੋਮੀਟਰ ਦੀ ਡੂੰਘਾਈ ਵਿਚ ਸੀ। ਭੂਚਾਲ ਕਾਰਨ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ
Latest News
ਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ
04 Dec 2024 21:15:03
ਚੰਡੀਗੜ੍ਹ, 4 ਦਸੰਬਰ:
ਦੇਸ਼ ਦੀ ਸੇਵਾ ਕਰ ਰਹੇ ਬਹਾਦਰ ਸੈਨਿਕਾਂ ਦੇ ਸਨਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...