ਨੇਪਾਲ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
By Azad Soch
On

Nepal ,April 5,2025,(Azad Soch News):- ਨੇਪਾਲ ਵਿੱਚ ਇੱਕ ਵਾਰ ਫਿਰ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ ਹਨ,ਭੂਚਾਲ ਦੇ ਝਟਕੇ ਦਿੱਲੀ-ਐਨਸੀਆਰ ਸ(Delhi-NCR) ਮੇਤ ਪੂਰੇ ਉੱਤਰੀ ਭਾਰਤ ਵਿੱਚ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (National Center for Seismology) ਦੇ ਅਨੁਸਾਰ, ਭੂਚਾਲ ਦਾ ਕੇਂਦਰ ਨੇਪਾਲ ਵਿੱਚ ਸੀ,ਇਸਦੀ ਤੀਬਰਤਾ 5.0 ਸੀ,ਭੂਚਾਲ ਦਾ ਕੇਂਦਰ ਜ਼ਮੀਨ ਦੇ 20 ਕਿਲੋਮੀਟਰ ਅੰਦਰ ਸੀ।
Latest News

10 Apr 2025 17:28:49
ਮਾਨਸਾ, 10 ਅਪ੍ਰੈਲ :ਸਾਉਣੀ 2025 ਦੀਆਂ ਫਸਲਾਂ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ...