ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਵਿਚ ਇਕ ਵਾਰ ਫਿਰ ਮੀਂਹ ਨੇ ਮਚਾਈ ਤਬਾਹੀ

ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਵਿਚ ਇਕ ਵਾਰ ਫਿਰ ਮੀਂਹ ਨੇ ਮਚਾਈ ਤਬਾਹੀ

Dubai,03 May,2024,(Azad Soch News):- ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) (United Arab Emirates (UAE)) 'ਚ ਇਕ ਵਾਰ ਫਿਰ ਤੋਂ ਭਾਰੀ ਮੀਂਹ ਸ਼ੁਰੂ ਹੋ ਗਿਆ ਹੈ,ਜਿਸ ਕਾਰਨ ਵੀਰਵਾਰ ਨੂੰ ਦੁਬਈ 'ਚ ਦੁਨੀਆ ਦੇ ਦੂਜੇ ਸਭ ਤੋਂ ਵਿਅਸਤ ਅੰਤਰਰਾਸ਼ਟਰੀ ਹਵਾਈ ਅੱਡੇ (International Airport) 'ਤੇ ਕਈ ਉਡਾਣਾਂ ਨੂੰ ਰੱਦ ਕਰਨਾ ਪਿਆ,ਦੋ ਹਫ਼ਤੇ ਪਹਿਲਾਂ ਯੂਏਈ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਰਿਕਾਰਡ ਬਾਰਿਸ਼ ਹੋਈ ਸੀ,ਜਿਸ ਕਾਰਨ ਯੂਏਈ ਅਤੇ ਗੁਆਂਢੀ ਦੇਸ਼ ਓਮਾਨ ਵਿੱਚ ਹੜ੍ਹ ਆ ਗਏ ਸਨ,ਇਸ ਦੌਰਾਨ ਦੁਬਈ ਏਅਰਪੋਰਟ (Dubai Airport) ਸਮੇਤ ਸ਼ਹਿਰ ਦੇ ਪੌਸ਼ ਇਲਾਕੇ ਪਾਣੀ ਨਾਲ ਭਰ ਗਏ,ਮੀਂਹ ਅਤੇ ਹੜ੍ਹ ਕਾਰਨ ਯੂਏਈ (UAE) ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਗੁਆਂਢੀ ਦੇਸ਼ ਓਮਾਨ (Oman) ਵਿੱਚ 19 ਲੋਕਾਂ ਦੀ ਮੌਤ ਹੋ ਗਈ,ਹੁਣ ਇੱਕ ਵਾਰ ਫਿਰ ਮੀਂਹ ਅਤੇ ਹਨੇਰੀ ਦੀ ਵਾਪਸੀ ਨੇ ਲੋਕਾਂ ਨੂੰ ਡਰਾ ਦਿੱਤਾ ਹੈ,ਕਈ ਫਲਾਈਟਾਂ ਨੂੰ ਲੇਟ ਟੇਕ ਆਫ (Late Take Off) ਕਰਨ ਲਈ ਮਜਬੂਰ ਹੋਣਾ ਪਿਆ,ਦੁਬਈ (Dubai) ਦੇ ਪ੍ਰਸ਼ਾਸਨ ਨੇ ਵਿਦਿਆਰਥੀਆਂ ਅਤੇ ਕੰਮ 'ਤੇ ਜਾਣ ਵਾਲੇ ਲੋਕਾਂ ਨੂੰ ਘਰ ਰਹਿਣ ਲਈ ਕਿਹਾ ਹੈ।

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ