ਅਮਰੀਕੀ ਸੂਬੇ ਅਲਬਾਮਾ ਦੇ ਬਰਮਿੰਘਮ ‘ਚ ਸ਼ਨੀਵਾਰ ਰਾਤ ਨੂੰ ਇਕ ਬਾਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ

ਅਮਰੀਕੀ ਸੂਬੇ ਅਲਬਾਮਾ ਦੇ ਬਰਮਿੰਘਮ ‘ਚ ਸ਼ਨੀਵਾਰ ਰਾਤ ਨੂੰ ਇਕ ਬਾਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ

Birmingham,23,Sep,2024,(Azad Soch News):- ਅਮਰੀਕੀ ਸੂਬੇ ਅਲਬਾਮਾ ਦੇ ਬਰਮਿੰਘਮ ‘ਚ ਸ਼ਨੀਵਾਰ ਰਾਤ ਨੂੰ ਇਕ ਬਾਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ  ਇਸ ‘ਚ 4 ਲੋਕਾਂ ਦੀ ਮੌਤ ਹੋ ਗਈ ਹੈ,ਦਰਜਨਾਂ ਲੋਕ ਜ਼ਖਮੀ ਦੱਸੇ ਜਾ ਰਹੇ ਹਨ,ਪੁਲਿਸ ਨੇ ਦੱਸਿਆ ਕਿ ਰਾਤ ਕਰੀਬ 11 ਵਜੇ ਬਰਮਿੰਘਮ ਦੇ ਫਾਈਵ ਪੁਆਇੰਟ ਸਾਊਥ (Five Points South) ਇਲਾਕੇ ‘ਚ ਅੰਨ੍ਹੇਵਾਹ ਗੋਲੀਬਾਰੀ ਦੀ ਘਟਨਾ ਵਾਪਰੀ ਅਧਿਕਾਰੀਆਂ ਨੇ ਦੱਸਿਆ ਕਿ ਕਈ ਲੋਕਾਂ ਨੂੰ ਗੋਲੀ ਲੱਗੀ ਹੈ  ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਚੌਥੇ ਵਿਅਕਤੀ ਦੀ ਹਸਪਤਾਲ ਵਿੱਚ ਮੌਤ ਹੋ ਗਈ ਪੁਲਿਸ ਨੇ ਦੱਸਿਆ ਕਿ ਗੋਲੀਬਾਰੀ ਕਰਨ ਵਾਲੇ ਕਈ ਲੋਕ ਸਨ,ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

Tags:

Advertisement

Latest News

 ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ
Chandigarh, 23 Sep,2024,(Azad Soch News):- ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ (Double Bench) ਨੇ ਪੰਜਾਬ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ...
ਅਮਰੀਕੀ ਸੂਬੇ ਅਲਬਾਮਾ ਦੇ ਬਰਮਿੰਘਮ ‘ਚ ਸ਼ਨੀਵਾਰ ਰਾਤ ਨੂੰ ਇਕ ਬਾਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ
ਪੰਜਾਬ ਕੈਬਨਿਟ ਦੇ ਚਾਰ ਮੰਤਰੀਆਂ ਨੇ ਅਸਤੀਫੇ ਦੇ ਦਿੱਤੇ,4 ਵਿਧਾਇਕ ਮੰਤਰੀ ਵਜੋਂ ਚੁੱਕਣਗੇ ਸਹੁੰ
'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-09-2024 ਅੰਗ 830
ਵਿਧਾਇਕ ਸੇਖੋਂ ਨੇ ਬਾਸਕਿਟ ਬਾਲ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬ੍ਰਿੰਜਿੰਦਰਾ ਕਾਲਜ ਵਿਖੇ ਗਤਕਾ ਕੱਪ ਦਾ ਕੀਤਾ ਉਦਘਾਟਨ