ਕਜ਼ਾਨ 'ਚ ਈਰਾਨ ਦੇ ਰਾਸ਼ਟਰਪਤੀ ਪੇਜੇਸ਼ਕੀਅਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
By Azad Soch
On
Kazan,23 OCT,2024,(Azad Soch News):- ਪੱਛਮੀ ਏਸ਼ੀਆ ਵਿੱਚ ਚੱਲ ਰਹੇ ਤਣਾਅ ਦੇ ਵਿਚਕਾਰ,ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸਕੀਅਨ ਨੇ ਮੰਗਲਵਾਰ ਨੂੰ ਕਜ਼ਾਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨਾਲ ਮੁਲਾਕਾਤ ਕੀਤੀ,ਪ੍ਰਧਾਨ ਮੰਤਰੀ ਮੋਦੀ 16ਵੇਂ ਬ੍ਰਿਕਸ ਸੰਮੇਲਨ (16th BRICS Summit) ਵਿੱਚ ਸ਼ਾਮਲ ਹੋਣ ਲਈ ਇੱਥੇ ਪੁੱਜੇ ਹਨ,ਰੂਸ ਵੱਲੋਂ ਆਯੋਜਿਤ ਇਸ ਸੰਮੇਲਨ ਨੂੰ ਯੂਕਰੇਨ ‘ਚ ਸੰਘਰਸ਼ ਅਤੇ ਪੱਛਮੀ ਏਸ਼ੀਆ ‘ਚ ਵਿਗੜਦੀ ਸਥਿਤੀ ਦੇ ਵਿਚਕਾਰ ਗੈਰ-ਪੱਛਮੀ ਦੇਸ਼ਾਂ ਵੱਲੋਂ ਆਪਣੀ ਤਾਕਤ ਦਿਖਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।
Latest News
ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ
02 Jan 2025 20:36:22
New Delhi,02 JAN,2024,(Azad Soch News):- ਦਿੱਲੀ ਵਿੱਚ ਵੱਧਦੇ ਪ੍ਰਦੂਸ਼ਣ ਅਤੇ ਘੰਟਿਆਂ-ਬੱਧੀ ਟ੍ਰੈਫਿਕ ਜਾਮ ਕਾਰਨ ਹਰ ਸਾਲ ਲੱਖਾਂ ਲੋਕ ਪ੍ਰਭਾਵਿਤ ਹੁੰਦੇ...