ਇਜ਼ਰਾਈਲ ਨੇ ਐਤਵਾਰ ਦੇਰ ਰਾਤ ਸੀਰੀਆ ਦੇ ਕਈ ਇਲਾਕਿਆਂ ’ਤੇ ਹਮਲੇ ਕੀਤੇ

 ਇਜ਼ਰਾਈਲ ਨੇ ਐਤਵਾਰ ਦੇਰ ਰਾਤ ਸੀਰੀਆ ਦੇ ਕਈ ਇਲਾਕਿਆਂ ’ਤੇ ਹਮਲੇ ਕੀਤੇ

Damascus,09 Sep,2024,(Azad Soch News):-  ਇਜ਼ਰਾਈਲ ਨੇ ਐਤਵਾਰ ਦੇਰ ਰਾਤ ਸੀਰੀਆ ਦੇ ਕਈ ਇਲਾਕਿਆਂ ’ਤੇ ਹਮਲੇ ਕੀਤੇ, ਜਿਸ ’ਚ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ 40 ਤੋਂ ਜ਼ਿਆਦਾ ਜ਼ਖਮੀ ਹੋ ਗਏ,ਇਜ਼ਰਾਇਲੀ ਹਮਲਿਆਂ ਨੇ ਐਤਵਾਰ ਦੇਰ ਰਾਤ ਮੱਧ ਸੀਰੀਆ ਦੇ ਕਈ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ, ਹਮਾਸ ਸੂਬੇ ਵਿਚ ਇਕ ਹਾਈਵੇਅ ਨੂੰ ਨੁਕਸਾਨ ਪਹੁੰਚਿਆ ਅਤੇ ਅੱਗ ਲੱਗ ਗਈ,ਜਿਸ ਤੋਂ ਬਾਅਦ ਫ਼ਾਇਰ ਬ੍ਰਿਗੇਡ ਮੁਲਾਜ਼ਮ (Fire Brigade Employee) ਅੱਗ ’ਤੇ ਕਾਬੂ ਪਾਉਣ ਲਈ ਜੂਝਦੇ ਦਿਸੇ,ਪੱਛਮੀ ਹਮਾਸ ਸੂਬੇ ਦੇ ਮਸਯਾਫ ਨੈਸ਼ਨਲ ਹਸਪਤਾਲ (Masyaf National Hospital) ਦੀ ਸ਼ੁਰੂਆਤੀ ਰੀਪੋਰਟ ਵਿਚ ਮਰਨ ਵਾਲਿਆਂ ਦੀ ਗਿਣਤੀ ਚਾਰ ਦੱਸੀ ਗਈ ਹੈ,ਹਸਪਤਾਲ ਦੇ ਮੁਖੀ ਫੈਸਲ ਹੈਦਰ ਨੇ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ 14 ਹੋ ਗਈ ਹੈ, ਜਦਕਿ 40 ਹੋਰਾਂ ਨੂੰ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ।

Advertisement

Latest News

ਹਰ ਛੇ ਮਹੀਨਿਆਂ ਬਾਅਦ ਆਪਣੀਆਂ ਅੱਖਾਂ ਦੀ ਜਾਂਚ ਜਰੂਰ ਕਰਵਾਓ : ਡਾ. ਰਵੀ ਬਾਂਸਲ ਹਰ ਛੇ ਮਹੀਨਿਆਂ ਬਾਅਦ ਆਪਣੀਆਂ ਅੱਖਾਂ ਦੀ ਜਾਂਚ ਜਰੂਰ ਕਰਵਾਓ : ਡਾ. ਰਵੀ ਬਾਂਸਲ
ਫਾਜ਼ਿਲਕਾ 13 ਮਾਰਚਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਅਤੇ ਡਾ. ਰੋਹਿਤ ਗੋਇਲ ਸਹਾਇਕ ਸਿਵਲ ਸਰਜਨ ਕਮ ਨੋਡਲ ਅਫ਼ਸਰ ਨੈਸ਼ਨਲ...
ਰੂਪਨਗਰ ਪੁਲਿਸ ਵਲੋਂ ਵਿਅਕਤੀ ਨੂੰ ਗ੍ਰਿਫਤਾਰ ਕਰਕੇ 50 ਗ੍ਰਾਮ ਤੋ ਵੱਧ ਨਸ਼ੀਲਾ ਪਾਊਡਰ ਤੇ 10 ਹਜ਼ਾਰ ਦੇ ਕਰੀਬ ਡਰੱਗ ਮਨੀ ਬ੍ਰਾਮਦ
ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਵਿਰੁੱਧ ਸੀਲਿੰਗ ਦੀ ਕਾਰਵਾਈ, ਮੌਕੇ ’ਤੇ ਜਮ੍ਹਾਂ ਹੋਏ ਬਕਾਇਆ 9 ਲੱਖ ਰੁਪਏ
ਚੇਅਰਮੈਨ ਰਮਨ ਬਹਿਲ ਨੇ ਉਦਯੋਗਿਕ ਇਸਟੇਟ ਗੁਰਦਾਸਪੁਰ ਦੀ ਦਹਾਕਿਆਂ ਪੁਰਾਣੀ ਮੰਗ ਕੀਤੀ ਪੂਰੀ
ਰਾਸ਼ਨ ਡਿਪੂਆਂ 'ਤੇ ਖ਼ਪਤਕਾਰਾਂ ਦੀ ਈ-ਕੇ.ਵਾਈ.ਸੀ. ਦਾ ਕੰਮ ਜਾਰੀ
ਡਿਪਟੀ ਸਪੀਕਰ ਰੋੜੀ ਵੱਲੋਂ ਨਗਰ ਕੌਂਸਲ, ਗੜ੍ਹਸ਼ੰਕਰ ਵਿਖੇ ਦਿੱਤਾ ਗਿਆ ਨਿਯੁਕਤੀ ਪੱਤਰ
ਪੀ.ਏ.ਯੂ. ਵਲੋਂ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਦੇ ਕਿਸਾਨ ਮੇਲੇ ਨੇ ਕਿਸਾਨਾਂ ਨੂੰ ਨਵੀਆਂ ਖੇਤੀ ਵਿਧੀਆਂ ਨਾਲ ਜੋੜਿਆ