ਲੇਬਨਾਨ 'ਤੇ ਇਜ਼ਰਾਈਲ ਦਾ ਜ਼ਬਰਦਸਤ ਹਮਲਾ,300 ਤੋਂ ਵੱਧ ਮਿਜ਼ਾਈਲਾਂ ਦਾਗੀਆਂ
By Azad Soch
On

Lebanon,25 Sep,2024,(Azad Soch News):- ਇਜ਼ਰਾਈਲ (Israel) ਨੇ ਸੋਮਵਾਰ 23 ਸਤੰਬਰ ਨੂੰ ਲੇਬਨਾਨ ਵਿੱਚ 300 ਤੋਂ ਵੱਧ ਮਿਜ਼ਾਈਲਾਂ ਦਾਗੀਆਂ,ਅਲ ਜਜ਼ੀਰਾ ਮੁਤਾਬਕ 2006 'ਚ ਇਜ਼ਰਾਈਲ-ਲੇਬਨਾਨ ਜੰਗ ਤੋਂ ਬਾਅਦ ਲੇਬਨਾਨ 'ਤੇ ਇਹ ਸਭ ਤੋਂ ਵੱਡਾ ਹਮਲਾ ਹੈ,ਲੇਬਨਾਨ ਵਿੱਚ ਸਕੂਲ ਅਤੇ ਕਾਲਜ ਬੁੱਧਵਾਰ 25 ਸਤੰਬਰ ਤੱਕ ਬੰਦ ਕਰ ਦਿੱਤੇ ਗਏ ਹਨ,ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਂਦੇ ਦੇਖਿਆ ਗਿਆ,ਇਸ ਕਾਰਨ ਕਈ ਸ਼ਹਿਰਾਂ ਵਿੱਚ ਟ੍ਰੈਫਿਕ ਜਾਮ ਹੋ ਗਿਆ,ਲੇਬਨਾਨ ਦੇ ਸਿਹਤ ਮੰਤਰਾਲੇ (Ministry of Health) ਨੇ ਕਿਹਾ ਕਿ ਹਮਲੇ ਵਿੱਚ ਹੁਣ ਤੱਕ 492 ਲੋਕਾਂ ਦੀ ਮੌਤ ਹੋ ਚੁੱਕੀ ਹੈ,ਇਸ ਵਿੱਚ 58 ਔਰਤਾਂ ਅਤੇ 35 ਬੱਚੇ ਹਨ,1,645 ਲੋਕ ਜ਼ਖਮੀ ਹੋਏ ਹਨ।
Latest News

18 Mar 2025 04:47:01
Hyderabad,Pakistan,18,MARCH,2025,(Azad Soch News):- ਕੋਜ਼ੀਆ-ਉਰ-ਰਹਿਮਾਨ ਉਰਫ਼ ਨਦੀਮ ਉਰਫ਼ ਅਬੂ ਕਾਤਲ ਉਰਫ਼ ਕਤਲ ਸਿੰਧੀ ਦੀ 15 ਮਾਰਚ ਦੀ ਸ਼ਾਮ ਨੂੰ ਪੰਜਾਬ ਦੇ...