ਅਮਰੀਕੀ ਮਹਾਂਦੀਪ ਦੇ ਦੇਸ਼ ਮੈਕਸੀਕੋ ਨੂੰ ਨਵਾਂ ਰਾਸ਼ਟਰਪਤੀ ਮਿਲਿਆ

ਕਲਾਉਡੀਆ ਸੀਨਬੌਮ ਨੇ ਦੇਸ਼ ਦੀ ਪਹਿਲੀ ਮਹਿਲਾ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ

 ਅਮਰੀਕੀ ਮਹਾਂਦੀਪ ਦੇ ਦੇਸ਼ ਮੈਕਸੀਕੋ ਨੂੰ ਨਵਾਂ ਰਾਸ਼ਟਰਪਤੀ ਮਿਲਿਆ

Mexico,04 OCT,2024,(Azad Soch News):- ਅਮਰੀਕੀ ਮਹਾਂਦੀਪ ਦੇ ਇਕ ਦੇਸ਼ ਮੈਕਸੀਕੋ (Mexico) ਨੂੰ ਨਵਾਂ ਰਾਸ਼ਟਰਪਤੀ ਮਿਲਿਆ ਹੈ,ਕਲਾਉਡੀਆ ਸੀਨਬੌਮ ਨੇ ਰਾਜਧਾਨੀ ਮੈਕਸੀਕੋ ਸਿਟੀ (Mexico City) ਵਿਚ ਦੇਸ਼ ਦੀ ਪਹਿਲੀ ਮਹਿਲਾ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ,ਸਹੁੰ ਚੁਕਦੇ ਹੀ ਉਹ ਅਪਣੇ ਦੇਸ਼ ਦੀ 66ਵੀਂ ਰਾਸ਼ਟਰਪਤੀ ਬਣ ਗਈ,ਕਲਾਉਡੀਆ ਸੀਨਬੌਮ ਇਸ ਤੋਂ ਪਹਿਲਾਂ ਮੈਕਸੀਕੋ ਦੀ ਮੇਅਰ ਰਹਿ ਚੁੱਕੀ ਹੈ,ਦਿਲਚਸਪ ਗੱਲ ਇਹ ਹੈ,ਕਿ ਉਹ ਨੇਤਾ ਬਣਨ ਤੋਂ ਪਹਿਲਾਂ ਇਕ ਵਿਗਿਆਨੀ ਸੀ,ਕਲਾਉਡੀਆ ਸੀਨਬੌਮ (Claudia Seenbaum) ਨੇ ਐਂਡਰੇਸ ਮੈਨੁਅਲ ਲੋਪੇਜ ਓਬਰਾਡੋਰ ਦੀ ਥਾਂ ਮੈਕਸੀਕੋ ਦੇ ਰਾਸ਼ਟਰਪਤੀ ਵਜੋਂ,ਦੁਨੀਆ ਦੇ ਸੱਭ ਤੋਂ ਵਧ ਅਬਾਦੀ ਵਾਲੇ ਸਪੈਨਿਸ (Spanish) ਬੋਲਣ ਵਾਲੇ ਦੇਸ਼ ਨੂੰ ਚੁਣਿਆ,62 ਸਾਲਾ ਕਲਾਉਡੀਆ ਸੇਨਬੌਮ (Claudia Senbaum) ਨੇ ਕਾਂਗਰਸ ਹਾਊਸ ਵਿਚ ਛੇ ਸਾਲ ਦੇ ਕਾਰਜਕਾਲ ਲਈ ਅਹੁਦੇ ਦੀ ਸਹੁੰ ਚੁੱਕੀ,ਸਹੁੰ ਚੁੱਕਣ ਤੋਂ ਬਾਅਦ ਕਲਾਉਡੀਆ ਸੀਨਬੌਮ ਨੇ ਦਿ੍ਰੜਤਾ ਨਾਲ ਕਿਹਾ ਕਿ ਉਹ ਦੇਸ਼ ਵਿਚ ਵਧ ਰਹੀ ਹਿੰਸਾ ਤੇ ਅਪਰਾਧ ਨੂੰ ਜੜ੍ਹੋਂ ਪੁੱਟਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ‘ਸਮਾਜਕ ਨੀਤੀ’ ਦੀ ਵਰਤੋਂ ਕਰੇਗੀ।

Advertisement

Latest News

Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ
ਆਯੁਰਵੇਦ ਮਾਹਕਾਂ ਮੁਤਾਬਕ ਘਿਓ ਵਿਟਾਮਿਨ ਡੀ (Vitamin D) ਦਾ ਇੱਕ ਵਧੀਆ ਸਰੋਤ ਹੈ ਜੋ ਸਰੀਰ ਵਿੱਚ ਕੈਲਸ਼ੀਅਮ (Calcium) ਨੂੰ ਸੋਖ...
ਡੱਚ ਨੋਬਲ ਪੁਰਸਕਾਰ ਜੇਤੂ ਪ੍ਰੋ. ਜੇਰਾਰਡ 'ਟੀ ਹੂਫਟ ਨੇ Chandigarh University ਦੇ 926 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀ ਪ੍ਰਦਾਨ
State Election Commission Punjab ਨੇ ਮੋਹਾਲੀ ਦੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ,ਮਿੱਲ ਮਾਲਕਾਂ ਦੀ ਹੜਤਾਲ ਖਤਮ
ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ