ਪਾਕਿਸਤਾਨ ਦੇ ਕਰਾਚੀ ਵਿਚ ਇਸ ਸਾਲ ਡਿਪਥੀਰੀਆ ਤੋਂ 100 ਤੋਂ ਵੱਧ ਬੱਚਿਆਂ ਦੀ ਮੌਤ ਹੋ ਗਈ

ਪਾਕਿਸਤਾਨ ਦੇ ਕਰਾਚੀ ਵਿਚ ਇਸ ਸਾਲ ਡਿਪਥੀਰੀਆ ਤੋਂ 100 ਤੋਂ ਵੱਧ ਬੱਚਿਆਂ ਦੀ ਮੌਤ ਹੋ ਗਈ

Karachi,14 OCT,2024,(Azad Soch News):- ਪਾਕਿਸਤਾਨ ਦੇ ਕਰਾਚੀ ਵਿਚ ਇਸ ਸਾਲ ਡਿਪਥੀਰੀਆ ਤੋਂ 100 ਤੋਂ ਵੱਧ ਬੱਚਿਆਂ ਦੀ ਮੌਤ ਹੋ ਗਈ,ਜਦਕਿ ਟੀਕਾਕਰਣ ਦੁਆਰਾ ਬਿਮਾਰੀ ਨੂੰ ਰੋਕਿਆ ਜਾ ਸਕਦਾ ਹੈ ਪਰ ਡਿਪਥੀਰੀਆ ਐਂਟੀ-ਟੌਕਸਿਨ (ਡੀ.ਏ.ਟੀ) (Diphtheria Anti-toxin (DAT)) ਦੀ ਅਣਉਪਲਬਧਤਾ ਕਾਰਨ ਮ੍ਰਿਤਕਾਂ ਦੀ ਗਿਣਤੀ ਜ਼ਿਆਦਾ ਹੈ,ਸਿੰਧ ਦੇ ਸਿਹਤ ਅਧਿਕਾਰੀਆਂ ਅਨੁਸਾਰ ਪਿਛਲੇ ਸਾਲ ਸਿੰਧ ਦੇ ਛੂਤ ਦੀਆਂ ਬਿਮਾਰੀਆਂ ਦੇ ਹਸਪਤਾਲ ਵਿਚ 140 ਕੇਸ ਆਏ ਸਨ ਅਤੇ ਉਨ੍ਹਾਂ ਵਿਚੋਂ 52 ਬਚ ਨਹੀਂ ਸਕੇ,ਇਸ ਦੌਰਾਨ ਛੂਤ ਦੀਆਂ ਬਿਮਾਰੀਆਂ ਦੇ ਮਾਹਰਾਂ ਨੇ ਦਸਿਆ ਕਿ ਬਿਮਾਰੀ ਵਿਰੁਧ ਵਰਤੀ ਜਾਣ ਵਾਲੀ ਐਂਟੀਟੌਕਸਿਨ ਦਵਾਈ ਕਰਾਚੀ (Antitoxin Medicine Karachi) ਸਮੇਤ ਪੂਰੇ ਸਿੰਧ ਵਿਚ ਉਪਲਬਧ ਨਹੀਂ ਹੈ,ਇਕ ਬੱਚੇ ਦੇ ਇਲਾਜ ਲਈ 0.25 ਮਿਲੀਅਨ ਪਾਕਿਸਤਾਨੀ ਰੁਪਏ ਕੀਮਤ ਦੇ ਐਂਟੀਟੌਕਸਿਨ (Antitoxin) ਦੀ ਵਰਤੋਂ ਕੀਤੀ ਗਈ ਸੀ।    

Advertisement

Latest News

Facebook,Instagram,WhatsApp ਅਤੇ Threat ਦੀ ਮੂਲ ਕੰਪਨੀ ਮੇਟਾ ਨੇ ਆਪਣੇ 24 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ Facebook,Instagram,WhatsApp ਅਤੇ Threat ਦੀ ਮੂਲ ਕੰਪਨੀ ਮੇਟਾ ਨੇ ਆਪਣੇ 24 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ
America,18 OCT,2024,(Azad Soch News):- Facebook, Instagram, WhatsApp ਅਤੇ Threat ਦੀ ਮੂਲ ਕੰਪਨੀ ਮੇਟਾ ਨੇ ਆਪਣੇ 24 ਕਰਮਚਾਰੀਆਂ ਨੂੰ ਨੌਕਰੀ ਤੋਂ...
'ਪੁਸ਼ਪਾ 2' ਤੋਂ ਬਾਅਦ ਅੱਲੂ ਅਰਜੁਨ ਕਰਨਗੇ ਧਮਾਕਾ,ਕਰੀਅਰ ਦੀ ਸਭ ਤੋਂ ਮਹਿੰਗੀ ਫਿਲਮ ਕਰਨਗੇ
ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ
ਅਮਰੀਕਾ ਜਾਂਚ ਤੋਂ ਸੰਤੁਸ਼ਟ,ਜਾਣਕਾਰੀ ਨੂੰ ਗੰਭੀਰਤਾ ਨਾਲ ਲਿਆ,ਗੁਰਪਤਵੰਤ ਸਿੰਘ ਪੰਨੂ ਮਾਮਲੇ 'ਤੇ ਬੋਲਿਆ ਭਾਰਤ
ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613