ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਅਹੁਦਾ ਸੰਭਾਲਣ ਦੇ ਪਹਿਲੇ ਮਹੀਨੇ 'ਚ 20,000 ਤੋਂ ਜ਼ਿਆਦਾ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕੀਤਾ ਗਿਆ
By Azad Soch
On

Washington,28,FEB,2025,(Azad Soch News):- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ (President Donald Trump) ਦੇ ਅਹੁਦਾ ਸੰਭਾਲਣ ਦੇ ਪਹਿਲੇ ਮਹੀਨੇ 'ਚ 20,000 ਤੋਂ ਜ਼ਿਆਦਾ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹੋਮਲੈਂਡ ਸੁਰੱਖਿਆ ਵਿਭਾਗ (Department of Homeland Security) ਨੇ ਇਹ ਜਾਣਕਾਰੀ ਦਿੱਤੀ। ਮੀਡੀਆ ਰਿਪੋਰਟਾਂ ਮੁਤਾਬਕ ਟਰੰਪ ਪ੍ਰਸ਼ਾਸਨ ਨੇ ਉਨ੍ਹਾਂ ਦੇ ਸਹੁੰ ਚੁੱਕਣ ਤੋਂ ਤੁਰੰਤ ਬਾਅਦ ਇਮੀਗ੍ਰੇਸ਼ਨ (Immigration) 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਸੀ। ਅਹੁਦਾ ਸੰਭਾਲਣ ਦੇ ਪਹਿਲੇ ਕੁਝ ਹਫ਼ਤਿਆਂ ਦੌਰਾਨ ਰੋਜ਼ਾਨਾ ਗ੍ਰਿਫਤਾਰੀਆਂ ਦੀ ਗਿਣਤੀ ਜਨਤਕ ਕੀਤੀ ਗਈ ਸੀ।
Latest News

04 May 2025 17:59:29
ਮੁੱਖ ਮੰਤਰੀ ਨੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ
*...