ਕੈਨੇਡਾ ‘ਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ‘ਚ ਹੁਣ ਨਵਾਂ ਤਣਾਅ ਪੈਦਾ ਹੋ ਗਿਆ ਹੈ
By Azad Soch
On
Canada 16 DEC,2024,(Azad Soch News):- ਕੈਨੇਡਾ ‘ਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ‘ਚ ਹੁਣ ਨਵਾਂ ਤਣਾਅ ਪੈਦਾ ਹੋ ਗਿਆ ਹੈ,ਰਿਪੋਰਟ ਮੁਤਾਬਕ, ਉਨ੍ਹਾਂ ਤੋਂ ਕਈ ਤਰ੍ਹਾਂ ਦੇ ਦਸਤਾਵੇਜ਼ ਮੰਗੇ ਜਾ ਰਹੇ ਹਨ,ਵਿਦਿਆਰਥੀਆਂ ਤੋਂ ਈਮੇਲ ਰਾਹੀਂ ਸਟੱਡੀ ਪਰਮਿਟ, ਵੀਜ਼ਾ, ਵਿਦਿਅਕ ਰਿਕਾਰਡ, ਅੰਕ ਅਤੇ ਹਾਜ਼ਰੀ ਮੰਗੀ ਗਈ ਹੈ,ਕੈਨੇਡਾ ਦੇ ਇਮੀਗ੍ਰੇਸ਼ਨ ਰਫਿਊਜੀ ਐਂਡ ਸਿਟੀਜ਼ਨਸ਼ਿਪ ਕੈਨੇਡਾ (IRCC) ਵਿਭਾਗ ਦੇ ਇਸ ਕਦਮ ਕਾਰਨ ਵਿਦੇਸ਼ੀ ਵਿਦਿਆਰਥੀ ਡਰੇ ਹੋਏ ਹਨ,ਬਹੁਤ ਸਾਰੇ ਵਿਦਿਆਰਥੀ ਅਜਿਹੇ ਹਨ ਜਿਨ੍ਹਾਂ ਕੋਲ ਸਿਰਫ਼ ਦੋ ਸਾਲ ਦਾ ਵੀਜ਼ਾ ਹੈ,ਕੈਨੇਡਾ ਨੇ ਵਿਦੇਸ਼ੀ ਵਿਦਿਆਰਥੀਆਂ (Foreign Students) ਨੂੰ ਲੈ ਕੇ ਆਪਣੇ ਨਿਯਮ ਬਹੁਤ ਸਖਤ ਬਣਾਏ ਹਨ।
Related Posts
Latest News
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
21 Dec 2024 18:47:28
ਫਾਜ਼ਿਲਕਾ 21 ਦਸੰਬਰ
ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...