ਪਾਕਿਸਤਾਨ ਦੇ ਰਾਸ਼ਟਰਪਤੀ ਦੀ ਵਿਗੜੀ ਤਬੀਅਤ,ਹਸਪਤਾਲ 'ਚ ਕਰਵਾਇਆ ਭਰਤੀ

 ਪਾਕਿਸਤਾਨ ਦੇ ਰਾਸ਼ਟਰਪਤੀ ਦੀ ਵਿਗੜੀ ਤਬੀਅਤ,ਹਸਪਤਾਲ 'ਚ ਕਰਵਾਇਆ ਭਰਤੀ

Pakistan,03,APRIL,2025,(Azad Soch News):- ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਦੀ ਸਿਹਤ ਅਚਾਨਕ ਵਿਗੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। 69 ਸਾਲਾ ਜ਼ਰਦਾਰੀ ਨੂੰ ਬੁਖਾਰ ਅਤੇ ਇਨਫੈਕਸ਼ਨ (Infection) ਦੀ ਸ਼ਿਕਾਇਤ ਤੋਂ ਬਾਅਦ ਕਰਾਚੀ (Karachi) ਤੋਂ ਲਗਭਗ 300 ਕਿਲੋਮੀਟਰ ਦੂਰ ਨਵਾਬਸ਼ਾਹ ਹਸਪਤਾਲ ਵਿੱਚ ਲਿਆਂਦਾ ਗਿਆ।ਪਾਕਿਸਤਾਨੀ ਰਾਸ਼ਟਰਪਤੀ ਦੇ ਕਈ ਮੈਡੀਕਲ ਟੈਸਟ *Medical Test) ਕੀਤੇ ਗਏ ਹਨ ਅਤੇ ਡਾਕਟਰ ਉਨ੍ਹਾਂ ਦੀ ਸਿਹਤ 'ਤੇ ਬਾਰੀਕੀ ਨਾਲ ਨਜ਼ਰ ਰੱਖ ਰਹੇ ਹਨ। ਪਾਕਿਸਤਾਨ ਦੇ ਸਥਾਨਕ ਮੀਡੀਆ ਅਨੁਸਾਰ ਪਾਕਿਸਤਾਨੀ ਰਾਸ਼ਟਰਪਤੀ ਸੋਮਵਾਰ (31 ਮਾਰਚ) ਨੂੰ ਈਦ ਦੀ ਨਮਾਜ਼ ਅਦਾ ਕਰਨ ਲਈ ਨਵਾਬਸ਼ਾਹ ਗਏ ਸਨ। ਜ਼ਰਦਾਰੀ ਨੇ ਐਤਵਾਰ (30 ਮਾਰਚ) ਨੂੰ ਵੀ ਆਪਣੀ ਪਾਰਟੀ ਦੇ ਆਗੂਆਂ ਨਾਲ ਮੀਟਿੰਗ ਕੀਤੀ ਸੀ।

Advertisement

Latest News

मंत्री मोहिंदर भगत का बड़ा बयान मंत्री मोहिंदर भगत का बड़ा बयान
हम अभी मनोरंजन कालिया जी का हाल चाल लेकर आए हैं, अच्छे माहौल में बातचीत हुई, पुलिस अपना काम कर...
ਆਰਸੀਬੀ ਨੇ ਮੁੰਬਈ ਨੂੰ ਰੋਮਾਂਚਕ ਮੈਚ ਵਿੱਚ ਹਰਾਇਆ
"ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਨਸ਼ਿਆਂ ਖਿਲਾਫ ਜਾਗਰੂਕਤਾ ਲਈ ਸਕੂਲਾਂ ਵਿੱਚ ਵੱਖ-ਵੱਖ ਗਤੀਵਿਧੀਆਂ ਜਾਰੀ 
10 ਅਪ੍ਰੈਲ ਨੂੰ ਨਵੀਂ ਦਾਣਾ ਮੰਡੀ, ਫ਼ਿਰੋਜ਼ਪੁਰ ਛਾਉਣੀ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ : ਮੁੱਖ ਖੇਤੀਬਾੜੀ ਅਫ਼ਸਰ 
ਸਮਾਰਟਫ ਨਿਰਮਾਤਾ ਕੰਪਨੀ ਵੀਵੋ ਦਾ X200 ਅਲਟਰਾ ਇਸ ਮਹੀਨੇ ਲਾਂਚ ਕੀਤਾ ਜਾਵੇਗਾ
ਜਾਪਾਨ ਦੇ ਦੱਖਣੀ-ਪੱਛਮੀ ਖੇਤਰ 'ਚ ਐਤਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ
ਅੱਖਾਂ ਦੀ ਰੋਸ਼ਨੀ ਲਈ ਫ਼ਾਇਦੇਮੰਦ ਹੁੰਦਾ ਹੈ ਮੱਕੀ ਦਾ ਸੇਵਨ