ਸਪੇਨ ਦੇ ਬਾਦਸ਼ਾਹ ਤੇ ਮਹਾਰਾਣੀ 'ਤੇ ਲੋਕਾਂ ਨੇ ਸੁੱਟਿਆ ਚਿੱਕੜ,ਪ੍ਰਧਾਨ ਮੰਤਰੀ ਪੇਡਰੋ ਸਾਂਚੇਜ਼ ਦੀ ਕਾਰ 'ਤੇ ਵੀ ਹਮਲਾ

ਸਪੇਨ ਦੇ ਬਾਦਸ਼ਾਹ ਤੇ ਮਹਾਰਾਣੀ 'ਤੇ ਲੋਕਾਂ ਨੇ ਸੁੱਟਿਆ ਚਿੱਕੜ,ਪ੍ਰਧਾਨ ਮੰਤਰੀ ਪੇਡਰੋ ਸਾਂਚੇਜ਼ ਦੀ ਕਾਰ 'ਤੇ ਵੀ ਹਮਲਾ

Spain,05,NOV,2024,(Azad Soch News):- ਸਪੇਨ ਦੇ ਹੜ੍ਹ ਪ੍ਰਭਾਵਿਤ ਵੈਲੈਂਸੀਆ ਇਲਾਕੇ ਦਾ ਦੌਰਾ ਕਰਨ ਗਏ ਕਿੰਗ ਫਿਲਿਪ (King Philip) ਤੇ ਉਨ੍ਹਾਂ ਦੀ ਪਤਨੀ ਮਹਾਰਾਣੀ ਲੇਟਿਜੀਆ (Queen Letizia) 'ਤੇ ਲੋਕਾਂ ਨੇ ਚਿੱਕੜ ਸੁੱਟਿਆ,ਭੀੜ ਨੂੰ ਰੋਕਣ ਲਈ ਪੁਲਿਸ ਨੂੰ ਅੱਗੇ ਆਉਣਾ ਪਿਆ,ਹਮਲੇ 'ਚ ਤੈਨਾਤ ਦੋ ਸੁਰੱਖਿਆ ਗਾਰਡ ਜ਼ਖ਼ਮੀ ਹੋ ਗਏ,ਉਨ੍ਹਾਂ ਦੇ ਮੱਥੇ ਤੋਂ ਖੂਨ ਵਗਦਾ ਦੇਖਿਆ ਗਿਆ,ਇਸ ਤੋਂ ਬਾਅਦ ਸਪੇਨ ਦੇ ਰਾਜਾ ਅਤੇ ਪ੍ਰਧਾਨ ਮੰਤਰੀ ਨੂੰ ਆਪਣਾ ਦੌਰਾ ਅਧੂਰਾ ਛੱਡ ਕੇ ਰਾਜਧਾਨੀ ਪਰਤਣਾ ਪਿਆ,ਇਸ ਦੌਰਾਨ ਲੋਕਾਂ ਨੇ ਪੀਐਮ ਦੀ ਕਾਰ 'ਤੇ ਵੀ ਹਮਲਾ ਕਰ ਦਿੱਤਾ, ਲੋਕਾਂ ਨੇ ‘ਕਾਤਲ’ ਤੇ ‘ਸ਼ੇਮ ਆਨ ਯੂ’ ਦੇ ਨਾਅਰੇ ਵੀ ਲਾਏ,ਰਾਜਾ ਫਿਲਿਪ ਨਾਲ ਸਪੇਨ (Spain) ਦੇ ਪ੍ਰਧਾਨ ਮੰਤਰੀ ਪੇਡਰੋ ਸਾਂਚੇਜ਼ (Prime Minister Pedro Sanchez) ਵੀ ਮੌਜੂਦ ਸਨ, ਲੋਕ ਉਸ ਨੂੰ ਪੁੱਛ ਰਹੇ ਸਨ ਕਿ ਲੀਡਰਾਂ ਨੇ ਹੜ੍ਹ ਨੂੰ ਰੋਕਣ ਲਈ ਪਹਿਲਾਂ ਤੋਂ ਕੁਝ ਕਿਉਂ ਨਹੀਂ ਕੀਤਾ।

Advertisement

Latest News

ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ
New Delhi,02 JAN,2024,(Azad Soch News):- ਦਿੱਲੀ ਵਿੱਚ ਵੱਧਦੇ ਪ੍ਰਦੂਸ਼ਣ ਅਤੇ ਘੰਟਿਆਂ-ਬੱਧੀ ਟ੍ਰੈਫਿਕ ਜਾਮ ਕਾਰਨ ਹਰ ਸਾਲ ਲੱਖਾਂ ਲੋਕ ਪ੍ਰਭਾਵਿਤ ਹੁੰਦੇ...
ਹਰਿਆਣਾ 'ਚ 24 ਘੰਟਿਆਂ ਦੇ ਅੰਦਰ ਮੁੜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ 
ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਅੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਦਰਸ਼ਨ ਕਰਨ ਪੁੱਜੇ
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਲਈ ਖਾਸ ਅਭਿਆਨ ਸ਼ੁਰੂ ਕਰਨ ਦੇ ਹੁਕਮ
ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ 70 ਫੀਸਦੀ ਤੱਕ ਸਬਸਿਡੀ ਉਪਲੱਬਧ
ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ