ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆਂ ਵਿੱਚ ਸੂਬਾਈ ਚੋਣਾਂ ਵਿੱਚ ਪੰਜਾਬੀਆਂ ਨੇ ਮਾਰੀ ਬਾਜ਼ੀ

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆਂ ਵਿੱਚ ਸੂਬਾਈ ਚੋਣਾਂ ਵਿੱਚ ਪੰਜਾਬੀਆਂ ਨੇ ਮਾਰੀ ਬਾਜ਼ੀ

Canada/British Columbians,21 OCT,2024,(Azad Soch News):- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆਂ (British Columbians) ਵਿੱਚ ਸੂਬਾਈ ਚੋਣਾਂ ਵਿੱਚ ਪੰਜਾਬੀਆਂ ਨੇ ਬਾਜ਼ੀ ਮਾਰ ਦਿੱਤੀ ਹੈ,ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 14 ਉਮੀਦਵਾਰ ਜਿੱਤੇ ਹਨ ਜਦੋਂ ਕਿ ਇਕ ਉਮੀਦਵਾਰ ਵੋਟਾਂ ਦੀ ਗਿਣਤੀ ਵਿੱਚ ਅੱਗੇ ਚੱਲ ਰਿਹਾ ਹੈ,ਮਿਲੀ ਜਾਣਕਾਰੀ ਅਨੁਸਾਰ ਚੋਣਾਂ ਵਿੱਚ ਨਿਊ ਡੈਮੋਕਰੈਟਿਕ ਪਾਰਟੀ (New Democratic Party) ਤੇ ਕੰਜ਼ਰਵੇਟਿਵ (Conservative) ਵਿਚਾਲੇ ਫ਼ਸਵਾਂ ਮੁਕਾਬਲਾ ਹੈ।

1. ਰਵੀ ਕਾਹਲੋਂ – ਡੈਲਟਾ ਨੌਰਥ (ਐੱਨਡੀਪੀ)

2. ਰਾਜ ਚੌਹਾਨ – ਬ੍ਰਿਟਿਸ਼ ਕੋਲੰਬੀਆ ਅਸੈਬਲੀ ਦੇ ਸਪੀਕਰ (ਐੱਨਡੀਪੀ)

3. ਜਗਰੂਪ ਬਰਾੜ – ਸਰੀ ਫਲੀਟਵੁੱਡ (ਐੱਨਡੀਪੀ)

4. ਮਨਦੀਪ ਧਾਲੀਵਾਲ- ਸਰੀ ਨਾਰਥ (ਕੰਜ਼ਰਵੇਟਿਵ ਪਾਰਟੀ)

5. ਰਵੀ ਪਰਮਾਰ – ਲੈਂਗਫੌਰਡ ਹਾਈਲੈਂਡ (ਐੱਨਡੀਪੀ)

6. ਸੁਨੀਤਾ ਧੀਰ – ਵੈਨਕੂਵਰ ਲੰਗਾਰਾ (ਐੱਨਡੀਪੀ)

7. ਰੀਆ ਅਰੋੜਾ – ਬਰਨਾਬੀ ਈਸਟ (ਐੱਨਡੀਪੀ)

8. ਹਰਵਿੰਦਰ ਕੌਰ ਸੰਧੂ – ਵਰਨੋਨਸ ਮੋਨਾਸ਼੍ਰੀ (ਐੱਨਡੀਪੀ)

9. ਨਿੱਕੀ ਸ਼ਰਮਾ – ਵੈਨਕੂਵਰ ਹੇਸਟਿੰਗਜ਼ (ਐੱਨਡੀਪੀ)

10. ਹਰਮਨ ਸਿੰਘ ਭੰਗੂ – ਲੈਂਗਲੀ ਐਬੋਟਸਫੋਰਡ (ਕੰਜ਼ਰਵੇਟਿਵ ਪਾਰਟੀ)

11.ਹੋਨਵੀਰ ਰੰਧਾਵਾ

12.ਜੈਸੀ ਸੁੰਨੜ

13.ਜੋਡੀ ਤੂਰ

14.ਸਟੀਵ ਕੂਨਰ

Advertisement

Latest News

ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ
Chandigarh,22 OCT,2024,(Azad Soch News):- ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ,ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਤਾਪਮਾਨ ਵਿੱਚ...
South Korea ਦੇ ਦਾਅਵਿਆਂ ਨੂੰ ਬੇਬੁਨਿਆਦ ਦੱਸਦੇ ਹੋਏ ਉੱਤਰੀ ਕੋਰੀਆ ਦੇ ਸੈਨਿਕ Russia-Ukraine ਯੁੱਧ 'ਚ ਹਿੱਸਾ ਨਹੀਂ ਲੈਣਗੇ
ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਹਰਿਆਣਾ ਵਿੱਚ 24 ਅਧਿਕਾਰੀ ਮੁਅੱਤਲ
ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ
ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ  
ਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸ