ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਦੇਸ਼ ਵਿਚ ਰਹਿ ਰਹੇ ਯੂਕਰੇਨੀਅਨਾਂ ਨੂੰ ਇਕ ਹੋਰ ਅਲਟੀਮੇਟਮ ਦਿਤਾ
By Azad Soch
On

Moscow (Russia),22,MARCH,2025,(Azad Soch News):- ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Russian President Vladimir Putin) ਨੇ ਦੇਸ਼ ਵਿਚ ਰਹਿ ਰਹੇ ਯੂਕਰੇਨੀਅਨਾਂ ਨੂੰ ਇਕ ਹੋਰ ਅਲਟੀਮੇਟਮ ਦਿਤਾ ਹੈ, ਉਨ੍ਹਾਂ ਨੇ ਯੂਕਰੇਨੀ ਨਾਗਰਿਕਾਂ ਨੂੰ 10 ਸਤੰਬਰ ਤਕ ਅਪਣੀ ਇਮੀਗ੍ਰੇਸ਼ਨ (Immigration) ਸਥਿਤੀ ਨੂੰ ਕਾਨੂੰਨੀ ਬਣਾਉਣ ਜਾਂ ਰੂਸ ਛੱਡਣ ਦਾ ਹੁਕਮ ਦਿਤਾ ਹੈ, ਮਾਸਕੋ ਟਾਈਮਜ਼ ਨੇ ਵੀਰਵਾਰ ਨੂੰ ਪ੍ਰਕਾਸ਼ਤ ਰਾਸ਼ਟਰਪਤੀ ਦੇ ਆਦੇਸ਼ ਦਾ ਹਵਾਲਾ ਦਿੰਦੇ ਹੋਏ ਰਿਪੋਰਟ ਦਿਤੀ ਹੈ,ਹੁਕਮ ਵਿਚ ਕਿਹਾ ਗਿਆ ਹੈ ਕਿ "ਰੂਸ ਵਿਚ ਰਹਿਣ ਵਾਲੇ ਜਾਂ ਰਹਿਣ ਦਾ ਕਾਨੂੰਨੀ ਆਧਾਰ ਨਾ ਹੋਣ ਵਾਲੇ ਯੂਕਰੇਨੀਅਨਾਂ ਨੂੰ 10 ਸਤੰਬਰ ਦੇ ਅੰਦਰ-ਅੰਦਰ ਰੂਸ ਛੱਡਣਾ ਪਵੇਗਾ ਜਾਂ ਨਾਗਰਿਕਤਾ ਪ੍ਰਾਪਤ ਕਰਨੀ ਪਵੇਗੀ।
Related Posts
Latest News
2.jpeg)
23 Mar 2025 19:13:49
ਚੰਡੀਗੜ੍ਹ, 23 ਮਾਰਚ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ