ਫਿਨਲੈਂਡ ਦੇ ਹੇਲਸਿੰਕੀ ’ਚ ਸਕੂਲ ਅੰਦਰ ਗੋਲੀਬਾਰੀ

ਸ਼ੱਕੀ ਨੂੰ ਬਾਅਦ ’ਚ ਗ੍ਰਿਫਤਾਰ ਕਰ ਲਿਆ ਗਿਆ

ਫਿਨਲੈਂਡ ਦੇ ਹੇਲਸਿੰਕੀ ’ਚ ਸਕੂਲ ਅੰਦਰ ਗੋਲੀਬਾਰੀ

Helsinki,(Southern Finland),03 April,2024,(Azad Soch News):- ਦੱਖਣੀ ਫਿਨਲੈਂਡ ਦੇ ਇਕ ਮਿਡਲ ਸਕੂਲ ’ਚ ਮੰਗਲਵਾਰ ਨੂੰ ਇਕ 12 ਸਾਲਾ ਲੜਕੇ ਨੇ ਗੋਲੀਬਾਰੀ ਕਰ ਦਿਤੀ,ਜਿਸ ’ਚ ਉਸ ਦੇ ਤਿੰਨ ਜਮਾਤੀ ਜ਼ਖਮੀ ਹੋ ਗਏ,ਪੁਲਿਸ ਨੇ ਇਹ ਜਾਣਕਾਰੀ ਦਿਤੀ,ਪੁਲਿਸ ਨੇ ਦਸਿਆ ਕਿ ਸ਼ੱਕੀ ਨੂੰ ਬਾਅਦ ’ਚ ਗ੍ਰਿਫਤਾਰ ਕਰ ਲਿਆ ਗਿਆ,ਇਲਾਜ ਦੌਰਾਨ ਇਕ ਵਿਦਿਆਰਥੀ ਦੀ ਮੌਤ ਹੋ ਗਈ,ਰਾਜਧਾਨੀ ਹੇਲਸਿੰਕੀ ਦੇ ਬਾਹਰੀ ਇਲਾਕੇ ਵਾਂਟਾ ਸ਼ਹਿਰ (City of Wanta) ’ਚ ਕਰੀਬ 800 ਵਿਦਿਆਰਥੀਆਂ ਵਾਲੇ ਇਕ ਸੈਕੰਡਰੀ ਸਕੂਲ (Secondary School) ’ਚ ਸਥਾਨਕ ਸਮੇਂ ਅਨੁਸਾਰ ਸਵੇਰੇ 9:08 ਵਜੇ ਗੋਲੀਬਾਰੀ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ (Police) ਨੇ ਸਕੂਲ ਨੂੰ ਘੇਰ ਲਿਆ,ਪੁਲਿਸ ਨੇ ਦਸਿਆ ਕਿ ਸ਼ੱਕੀ ਅਤੇ ਜ਼ਖਮੀਆਂ ਦੀ ਉਮਰ ਲਗਭਗ 12 ਸਾਲ ਸੀ,ਪੁਲਿਸ ਨੇ ਦਸਿਆ ਕਿ ਸ਼ੱਕੀ ਨੂੰ ਬਾਅਦ ’ਚ ਹੇਲਸਿੰਕੀ (Helsinki) ਇਲਾਕੇ ਤੋਂ ਗ੍ਰਿਫਤਾਰ ਕੀਤਾ ਗਿਆ,ਉਸ ਕੋਲੋਂ ਇਕ ਹੈਂਡਗੰਨ (Handgun)  ਬਰਾਮਦ ਕੀਤੀ ਗਈ,ਦੋ ਜ਼ਖ਼ਮੀ ਵਿਦਿਆਰਥੀ ਗੰਭੀਰ ਰੂਪ ’ਚ ਜ਼ੇਰੇ ਇਲਾਜ ਹਨ। 

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ