ਇਜ਼ਰਾਇਲੀ ਫੌਜ ਨੇ ਗਾਜ਼ਾ ਦੇ ਬੀਤ ਲਾਹੀਆ 'ਚ ਭਾਰੀ ਬੰਬਾਰੀ ਕੀਤੀ

ਇਜ਼ਰਾਇਲੀ ਫੌਜ ਨੇ ਗਾਜ਼ਾ ਦੇ ਬੀਤ ਲਾਹੀਆ 'ਚ ਭਾਰੀ ਬੰਬਾਰੀ ਕੀਤੀ

Gaza,20 OCT,2024,(Azad Soch News):- ਗਾਜ਼ਾ ਵਿੱਚ ਇਜ਼ਰਾਈਲ ਦੇ ਹਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ,ਇਜ਼ਰਾਇਲੀ ਫੌਜ ਨੇ ਗਾਜ਼ਾ ਦੇ ਬੀਤ ਲਾਹੀਆ 'ਚ ਭਾਰੀ ਬੰਬਾਰੀ ਕੀਤੀ ਹੈ,ਫਲਸਤੀਨੀ ਐਨਕਲੇਵ (Palestinian Enclave) ਦੇ ਸਿਹਤ ਮੰਤਰਾਲੇ ਮੁਤਾਬਕ ਉੱਤਰੀ ਗਾਜ਼ਾ 'ਚ ਇਜ਼ਰਾਇਲੀ ਹਮਲੇ (Israeli Attack) 'ਚ ਕਰੀਬ 87 ਲੋਕ ਮਾਰੇ ਗਏ ਹਨ ਅਤੇ ਕਈ ਮਲਬੇ ਹੇਠਾਂ ਦੱਬੇ ਗਏ ਹਨ,ਸਿਹਤ ਮੰਤਰਾਲੇ ਦੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਹਮਲੇ ਵਿੱਚ ਕਰੀਬ 40 ਲੋਕ ਲਾਪਤਾ ਹਨ,ਹਮਾਸ ਦੇ ਨੇਤਾ ਯਾਹਿਆ ਸਿਨਵਰ ਦੀ ਮੌਤ ਤੋਂ ਬਾਅਦ ਗਾਜ਼ਾ (Gaza) ਵਿੱਚ ਇਜ਼ਰਾਈਲ ਦੀ ਇਹ ਵੱਡੀ ਕਾਰਵਾਈ ਹੈ,ਯਾਹਿਆ ਸਿਨਵਰ ਦੀ ਮੌਤ ਤੋਂ ਬਾਅਦ ਨੇਤਨਯਾਹੂ ਨੇ ਕਿਹਾ ਸੀ ਕਿ ਬੰਧਕਾਂ ਦੀ ਰਿਹਾਈ ਤੱਕ ਗਾਜ਼ਾ 'ਚ ਇਜ਼ਰਾਇਲੀ ਫੌਜ ਦੀ ਕਾਰਵਾਈ ਜਾਰੀ ਰਹੇਗੀ,ਇਜ਼ਰਾਈਲੀ ਬਲਾਂ ਨੇ ਉੱਤਰੀ ਗਾਜ਼ਾ ਵਿੱਚ ਇੱਕ ਵੱਡੇ ਪੱਧਰ 'ਤੇ ਹਮਲਾ ਕੀਤਾ ਹੈ,ਜਿਸ ਨੂੰ ਪਹਿਲਾਂ ਹੀ ਘੇਰਾ ਪਾ ਲਿਆ ਗਿਆ ਹੈ ਅਤੇ ਰਿਹਾਇਸ਼ੀ ਇਮਾਰਤਾਂ ਨੂੰ ਤਬਾਹ ਕਰ ਦਿੱਤਾ ਗਿਆ ਹੈ,ਅਤੇ ਸਮੂਹਿਕ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ,ਜਿਸ ਨਾਲ ਬਹੁਤ ਸਾਰੇ ਫਲਸਤੀਨੀ ਪਰਿਵਾਰ ਫਸੇ ਹੋਏ ਹਨ।

Advertisement

Latest News

ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ
Chandigarh,22 OCT,2024,(Azad Soch News):- ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ,ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਤਾਪਮਾਨ ਵਿੱਚ...
South Korea ਦੇ ਦਾਅਵਿਆਂ ਨੂੰ ਬੇਬੁਨਿਆਦ ਦੱਸਦੇ ਹੋਏ ਉੱਤਰੀ ਕੋਰੀਆ ਦੇ ਸੈਨਿਕ Russia-Ukraine ਯੁੱਧ 'ਚ ਹਿੱਸਾ ਨਹੀਂ ਲੈਣਗੇ
ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਹਰਿਆਣਾ ਵਿੱਚ 24 ਅਧਿਕਾਰੀ ਮੁਅੱਤਲ
ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ
ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ  
ਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸ